Punjab School Holidays News: ਪੰਜਾਬ ਦੇ ਸਕੂਲਾਂ 'ਚ ਵਧੀਆਂ ਛੁੱਟੀਆਂ, ਮੌਜੂਦਾ ਹੜ੍ਹਾਂ ਦੀ ਸਥਿਤੀ ਕਰ ਕੇ ਲਿਆ ਫ਼ੈਸਲਾ
Published : Aug 31, 2025, 3:09 pm IST
Updated : Aug 31, 2025, 3:28 pm IST
SHARE ARTICLE
Holidays announced in Punjab schools
Holidays announced in Punjab schools

ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ 3 ਸਤੰਬਰ ਤੱਕ ਬੰਦ ਰਹਿਣਗੇ

ਪੰਜਾਬ 'ਚ ਲਗਾਤਾਰ ਪੈ ਰਹੇ ਮੀਂਹ ਤੇ ਮੌਜੂਦਾ ਹੜ੍ਹ ਦੀ ਸਥਿਤੀ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਸੂਬੇ ਦੇ ਸਾਰੇ ਸਰਕਾਰੀ/ਏਡਿਡ /ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 3 ਸਤੰਬਰ ਤੱਕ ਬੰਦ ਰਹਿਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖ਼ੁਦ ਐਲਾਨ ਕੀਤਾ ਹੈ ਕਿ ਸੂਬੇ ਦੇ ਸਾਰੇ ਸਕੂਲਾਂ ਵਿਚ 3 ਸਤੰਬਰ ਤਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।
 

photophoto

 

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਦਿਆਂ ਲਿਖਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ/ਏਡਿਡ /ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 3 ਸਤੰਬਰ 2025 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਮਾਪਿਆਂ ਅਤੇ ਵਿਦਿਆਰਥੀਆਂ ਨੂੰ ਬੇਨਤੀ ਹੈ ਕਿ ਸੁਰੱਖਿਆ ਨੂੰ ਪਹਿਲ ਦੇਣ ਤੇ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ।

 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement