PAU ਵੱਲੋਂ ਦਾਅਵਾ- ਪੰਜਾਬ 'ਚ ਸਾੜੀ ਪਰਾਲੀ ਦਾ ਧੂੰਆਂ ਨਹੀਂ ਫੈਲਾਉਂਦਾ ਦਿੱਲੀ 'ਚ ਹਵਾ ਪ੍ਰਦੂਸ਼ਣ
Published : Oct 31, 2020, 10:41 am IST
Updated : Oct 31, 2020, 10:41 am IST
SHARE ARTICLE
Stubble burning in Punjab
Stubble burning in Punjab

ਇਹ ਅਧਿਐਨ 2017, 2018 ਤੇ 2019 'ਚ ਹਵਾ ਦੇ ਰੁਖ਼ 'ਤੇ ਆਧਾਰਤ ਹੈ।

ਨਵੀਂ ਦਿੱਲੀ - ਦੇਸ਼ ਦੇ ਕਈ ਰਾਜਾਂ 'ਚ ਪ੍ਰਦੂਸ਼ਣ ਲਗਾਤਾਰ ਵੱਧ ਰਿਹਾ ਹੈ ਪਰ ਦਿੱਲੀ ਤੇ ਐਨਸੀਆਰ 'ਚ ਹੁੰਦੇ ਪ੍ਰਦੂਸ਼ਣ ਲਈ ਪੰਜਾਬ ਤੇ ਹਰਿਆਣਾ 'ਚ ਸਾੜੀ ਜਾਣ ਵਾਲੀ ਝੋਨੇ ਦੀ ਪਰਾਲੀ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਦਾਅਵਾ ਕੀਤਾ ਗਿਆ ਕਿ ਪਰਾਲੀ ਸਾੜਨ ਕਾਰਨ ਉੱਠਿਆ ਧੂੰਆ ਪੰਜਾਬ 'ਚ ਹੀ ਰਹਿ ਜਾਂਦਾ ਹੈ। ਇਹ ਗੱਲ ਦੀ ਪੁਸ਼ਟੀ ਯੂਨੀਵਰਸਿਟੀ ਵੱਲੋਂ ਕੀਤੇ ਇਕ ਅਧਿਐਨ 'ਚ ਸਾਹਮਣੇ ਆਈ ਹੈ।

Stubble burning

ਯੂਨੀਵਰਿਸਟੀ ਦੇ ਜਲਵਾਯੂ ਪਰਿਵਰਤਨ ਤੇ ਖੇਤੀ ਮੌਸਮ ਵਿਭਾਗ ਵੱਲੋਂ ਕੀਤਾ ਇਹ ਅਧਿਐਨ 2017, 2018 ਤੇ 2019 'ਚ ਹਵਾ ਦੇ ਰੁਖ਼ 'ਤੇ ਆਧਾਰਤ ਹੈ। ਅਧਿਐਨ 'ਚ ਸਾਹਮਣੇ ਆਇਆ ਕਿ ਪੰਜਾਬ 'ਚੋਂ ਉੱਠਦਾ ਧੂੰਆਂ 300 ਤੋਂ 350 ਕਿਲੋਮੀਟਰ ਦੂਰ ਦਿੱਲੀ ਤੇ ਐਨਸੀਆਰ 'ਚ ਕਦੇ ਹਵਾ ਪ੍ਰਦੂਸ਼ਣ ਨਹੀਂ ਫੈਲਾ ਸਕਦਾ।

Stubble Burning
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement