ਕਿਸਾਨ ਪਾਵਰ-ਹਾਊਸ ਨਹੀਂ, ਸਰਕਾਰ ਅਨੁਸਾਰ ਉਨ੍ਹਾਂ ਨੂੰ ਚਲਣਾ ਹੀ ਪਵੇਗਾ : ਸੋਮ ਪ੍ਰਕਾਸ਼
Published : Oct 31, 2020, 7:24 am IST
Updated : Oct 31, 2020, 7:24 am IST
SHARE ARTICLE
image
image

ਕਿਸਾਨ ਪਾਵਰ-ਹਾਊਸ ਨਹੀਂ, ਸਰਕਾਰ ਅਨੁਸਾਰ ਉਨ੍ਹਾਂ ਨੂੰ ਚਲਣਾ ਹੀ ਪਵੇਗਾ : ਸੋਮ ਪ੍ਰਕਾਸ਼

ਇਸੇ ਦੌਰਾਨ ਪੰਜਾਬ ਦੇ ਸਬੰਧਤ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਅੱਜ ਇਕ ਬਿਆਨ ਵਿਚ ਕਿਹਾ ਹੈ ਕਿ ਕੇਂਦਰ ਸਰਕਾਰ ਵਲੋਂ ਅੰਦੋਲਨ ਵਿਰੁਧ ਕੀਤੀ ਜਾ ਰਹੀ ਸਖ਼ਤੀ ਵਰਤਣ ਦੀ ਤਿਆਰੀ ਦੀਆਂ ਖ਼ਬਰਾਂ ਨੂੰ ਪੁਖਤਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮਨਮਰਜ਼ੀ ਹੁਣ ਬਹੁਤੀ ਦੇਰ ਨਹੀਂ ਚੱਲੇਗੀ। ਕਿਸਾਨ ਕੋਈ ਪਾਵਰ ਹਾਉਸ ਨਹੀਂ ਜਿਨ੍ਹਾਂ ਦੇ ਕਹਿਣ 'ਤੇ ਰੇਲਾਂ ਜਾਂ ਹੋਰ ਕਾਰੋਬਾਰੀ ਅਦਾਰੇ ਚਲਣ ਜਾਂ ਬੰਦ ਹੋਣਗੇ। ਸਿਸਟਮ ਚਲਾਉਣਾ ਸਰਕਾਰਾਂ ਦਾ ਕੰਮ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਰਕਾਰ ਮੁਤਾਬਕ ਹੀ ਚਲਣਾ ਪਏਗਾ। ਲੋਕਾਂ ਦੇ ਜਾਨ ਮਾਲ ਦੀ ਰਾਖੀ ਕਰਨੀ ਸਰਕਾਰ ਦੀ ਜ਼ਿੰਮੇਵਾਰੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement