ਧਰਨੇ 'ਚ ਸ਼ਾਮਲ ਹੋ ਕੇ ਕਨਵਰ ਗਰੇਵਾਲ ਵਧਾਇਆ ਕਿਸਾਨਾਂ ਦਾ ਹੌਂਸਲਾ
Published : Oct 31, 2020, 3:11 pm IST
Updated : Oct 31, 2020, 3:13 pm IST
SHARE ARTICLE
Kanwar Grewal at Farmer's Protest
Kanwar Grewal at Farmer's Protest

ਭਾਗੁਮਾਜਰਾ ਟੋਲ ਪਲਾਜ਼ੇ 'ਤੇ ਧਰਨੇ ਦੌਰਾਨ ਕਿਸਾਨਾਂ ਦੀ ਹਮਾਇਤ ਕਰਨ ਪਹੁੰਚੇ ਪੰਜਾਬੀ ਗਾਇਕ 

ਚੰਡੀਗੜ੍ਹ: ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਵੱਲੋਂ ਪੂਰੇ ਪੰਜਾਬ ਵਿਚ ਧਰਨੇ ਦਿੱਤੇ ਜਾ ਰਹੇ ਹਨ। ਇਸ ਸੰਘਰਸ਼ ਦੇ ਤਹਿਤ ਭਾਗੁਮਾਜਰਾ ਟੋਲ ਪਲਾਜ਼ੇ 'ਤੇ ਵੀ ਕਿਸਾਨਾਂ ਦਾ ਧਰਨਾ ਜਾਰੀ ਹੈ। ਅੱਜ ਇਸ ਧਰਨੇ ਵਿਚ ਮਸ਼ਹੂਰ ਪੰਜਾਬੀ ਗਾਇਕ ਕਨਵਰ ਗਰੇਵਾਲ ਕਿਸਾਨਾਂ ਦੀ ਹਮਾਇਤ ਕਰਨ ਪਹੁੰਚੇ।

Kanwar GrewalKanwar Grewal

ਇਸ ਮੌਕੇ ਉਹਨਾਂ ਨਾਲ ਕਈ ਹੋਰ ਪੰਜਾਬੀ ਗਾਇਕ ਵੀ ਮੌਜੂਦ ਸਨ। ਦੱਸ ਦਈਏ ਕਿ ਕਿਸਾਨ ਵਿਰੋਧੀ ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦੇ ਸੰਘਰਸ਼ ਨੂੰ ਪੰਜਾਬੀ ਸਿਤਾਰਿਆਂ ਤੋਂ ਇਲਾਵਾ ਹੋਰ ਵਰਗਾਂ ਦਾ ਵੀ ਸਹਿਯੋਗ ਮਿਲ ਰਿਹਾ ਹੈ। ਇਹਨਾਂ ਧਰਨਿਆਂ ਦੌਰਾਨ ਕਿਸਾਨਾਂ ਵੱਲੋਂ ਨਵੇਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement