BSF ਨੇ ਸਰਹੱਦੀ ਪਿੰਡ ਰਾਜਤਾਲ ਤੋਂ ਦੋ ਪਾਕਿਸਤਾਨੀ ਘੁਸਪੈਠੀਆਂ ਨੂੰ ਕੀਤਾ ਕਾਬੂ 
Published : Oct 31, 2022, 9:22 am IST
Updated : Oct 31, 2022, 9:22 am IST
SHARE ARTICLE
BSF arrested two Pakistani infiltrators from border village Rajtal
BSF arrested two Pakistani infiltrators from border village Rajtal

9 ਹਜ਼ਾਰ ਦੇ ਕਰੀਬ ਪਾਕਿਸਤਾਨੀ ਕਰੰਸੀ ਬਰਾਮਦ 

ਪੁੱਛਗਿੱਛ ਮਗਰੋਂ ਕੀਤੇ ਪਾਕਿਸਤਾਨੀ ਰੇਂਜਰਾਂ ਦੇ ਹਵਾਲੇ

ਅੰਮ੍ਰਿਤਸਰ : ਅਟਾਰੀ ਸਰਹੱਦ ਦੇ ਪਿੰਡ ਰਾਜਾਤਾਲ ਤੋਂ ਦੋ ਪਾਕਿਸਤਾਨੀ ਘੁਸਪੈਠੀਆਂ ਨੂੰ ਬੀ ਐਸ ਐਫ ਵੱਲੋਂ ਕਾਬੂ ਕੀਤਾ ਗਿਆ ਜਿਨ੍ਹਾਂ ਦੇ ਕੋਲੋਂ  9 ਹਜ਼ਾਰ ਦੇ ਕਰੀਬ ਪਾਕਿਸਤਾਨੀ ਕਰੰਸੀ ਬਰਾਮਦ ਹੋਈ ਹੈ।

ਜਦੋਂ  ਬੀਐਸਐਫ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਗਲਤੀ ਦੇ ਨਾਲ ਬਾਰਡਰ ਲਾਈਨ ਪਾਰ ਕਰ ਆਏ ਹਨ। ਇਸ ਤੋਂ ਬਾਅਦ ਪਾਕਿਸਤਾਨੀ ਰੇਂਜਰਾਂ ਦੇ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੋਹਾਂ ਨੂੰ ਬੀ.ਐਸ.ਐਫ. ਅਧਿਕਾਰੀਆਂ ਨੂੰ ਪਾਕਿਸਤਾਨੀ ਰੇਂਜਰਾਂ ਦੇ ਹਵਾਲੇ ਕਰ ਦਿੱਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement