ਪੰਚਾਇਤ ਚੋਣ: ਚੋਣ ਕਮਿਸ਼ਨ ਵਲੋਂ ਲਾਪਰਵਾਹੀ ਦੇ ਇਲਜ਼ਾਮ ‘ਚ 3 ਅਧਿਕਾਰੀ ਮੁਅੱਤਲ
Published : Dec 31, 2018, 5:13 pm IST
Updated : Dec 31, 2018, 5:13 pm IST
SHARE ARTICLE
3 Offficer Suspended
3 Offficer Suspended

ਪੰਜਾਬ ਵਿਚ ਪੰਚਾਇਤ ਚੋਣਾਂ ਦੌਰਾਨ ਲਾਪਰਵਾਹੀ ਵਰਤਣ ‘ਤੇ ਚੋਣ ਕਮਿਸ਼ਨ ਨੇ 3 ਚੋਣ ਅਧਿਕਾਰੀਆਂ ਨੂੰ...

ਫਤਹਿਗੜ੍ਹ ਸਾਹਿਬ : ਪੰਜਾਬ ਵਿਚ ਪੰਚਾਇਤ ਚੋਣਾਂ ਦੌਰਾਨ ਲਾਪਰਵਾਹੀ ਵਰਤਣ ‘ਤੇ ਚੋਣ ਕਮਿਸ਼ਨ ਨੇ 3 ਚੋਣ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਵਿਚ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਬੱਸੀ ਪਠਾਣਾ ਖੇਤਰ ਨਾਲ ਸਬੰਧਿਤ ਪ੍ਰੀਜ਼ਾਈਡਿੰਗ ਅਫ਼ਸਰ ਸੁਖਵਿੰਦਰ ਸਿੰਘ, ਜ਼ਿਲ੍ਹਾ ਬਠਿੰਡਾ ਦੇ ਗੋਨਿਆਣਾ ਖੇਤਰ ਦੇ ਨਾਲ ਸਬੰਧਿਤ ਪ੍ਰੀਜ਼ਾਈਡਿੰਗ ਅਫ਼ਸਰ ਆਜ਼ਾਦ ਸਿੰਘ ਬਰਾੜ ਸ਼ਾਮਲ ਹਨ।

ਪ੍ਰੀਜ਼ਾਈਡਿੰਗ ਅਫ਼ਸਰ (ਬੱਸੀ ਪਠਾਣਾ) ਸੁਖਵਿੰਦਰ ਸਿੰਘ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸੰਘ ਸੰਧੂ ਨੇ ਦੱਸਿਆ ਕਿ ਕੱਲ ਜਦੋਂ ਪੋਲਿੰਗ ਪਾਰਟੀਆਂ ਨੇ ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਣਾ ਸੀ ਤਾਂ ਇਸ ਪ੍ਰੀਜ਼ਾਈਡਿੰਗ ਅਫ਼ਸਰ ਨੇ ਡਿਊਟੀ ‘ਤੇ ਰਿਪੋਰਟ ਦੇਣ ਤੋਂ ਮਨ੍ਹਾਂ ਕਰ ਦਿਤਾ ਅਤੇ ਹੋਰ ਚੋਣ ਸਟਾਫ਼ ਨੂੰ ਵੀ ਅਜਿਹਾ ਕਰਨ ਦੇ ਲਈ ਉਕਸਾਇਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement