ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਨਵੇਂ ਸਾਲ ਦੀ ਪੰਜਾਬੀਆਂ ਨੂੰ ਵਧਾਈ

By : KOMALJEET

Published : Dec 31, 2022, 7:27 pm IST
Updated : Dec 31, 2022, 7:27 pm IST
SHARE ARTICLE
Kultar Singh Sandhwan
Kultar Singh Sandhwan

ਪੰਜਾਬੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਲਈ ਨਵਾਂ ਸਾਲ 2023 ਖੁਸ਼ੀਆਂ ਭਰਿਆ ਹੋਣ ਦੀ ਕਾਮਨਾ ਕੀਤੀ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਵੇਂ ਸਾਲ ਦੇ ਮੌਕੇ ’ਤੇ ਪੰਜਾਬੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਲਈ ਨਵਾਂ ਸਾਲ 2023 ਖੁਸ਼ੀਆਂ ਭਰਿਆ ਹੋਣ ਦੀ ਕਾਮਨਾ ਕੀਤੀ ਹੈ। ਇੱਕ ਸੰਦੇਸ਼ ਵਿੱਚ ਨਵੇਂ ਸਾਲ ਦੀਆਂ ਸ਼ੁਭ ਕਾਮਨਾਵਾਂ ਦਿੰਦੇ ਹੋਏ ਸੰਧਵਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਿੱਚ ਹੁਣ ਸੂਬੇ ਦਾ ਵਿਕਾਸ ਤੇਜ਼ੀ ਨਾਲ ਹੋ ਰਿਹਾ ਹੈ।

ਉਨ੍ਹਾਂ ਨੇ ਪੰਜਾਬੀਆਂ ਨੂੰ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਹੋਰ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਲੋਕਾਂ ਜੀਵਨ ਹੋਰ ਬੇਹਤਰ ਹੋ ਸਕੇ। ਵਿਧਾਨ ਸਭਾ ਸਪੀਕਰ ਨੇ ਆਵਾਮ ਲਈ ਨਵਾਂ ਸਾਲ ਸੂਬੇ ਦੇ ਖੁਸ਼ੀਆਂ ਭਰਪੂਰ ਅਤੇ ਉਮੰਗਾਂ ਭਰਿਆ ਹੋਣ ਲਈ ਅਰਦਾਸ ਵੀ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement