ਬੇਖ਼ੌਫ ਹੋਏ ਬਦਮਾਸ਼, ਪੁਰਾਣੀ ਰੰਜਿਸ਼ ਨੂੰ ਲੈ ਕੇ ਸ਼ਰੇਆਮ ਪਿੰਡ ਵਿੱਚ ਕੱਢੇ ਫ਼ਾਇਰ
Published : Dec 31, 2022, 5:15 pm IST
Updated : Dec 31, 2022, 5:15 pm IST
SHARE ARTICLE
Undaunted, miscreants set fire to Shreyam village over an old grudge
Undaunted, miscreants set fire to Shreyam village over an old grudge

ਪੁਲਿਸ ਨੇ 4 ਖ਼ਿਲਾਫ਼ ਮਾਮਲਾ ਕੀਤਾ ਦਰਜ

 

ਮੋਗਾ: ਸਮਾਲਸਰ ਦੇ ਪਿੰਡ ਭਲੂਰ ਤੋਂ ਮੋਟਰਸਾਈਕਲ ਸਵਾਰਾਂ ਵੱਲੋਂ ਪਿੰਡ ਵਿੱਚ ਸ਼ਰੇਆਮ 4 ਗੋਲੀਆਂ ਚਲਾਉਣ ਦੀ ਵੀਡੀਓ ਸਾਹਮਣੇ ਆਈ ਹੈ। ਪੁਲਿਸ ਨੇ ਇਸ ਮਾਮਲੇ 'ਚ 4 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। 

ਪਿੰਡ ਦਾ ਵਸਨੀਕ ਕ੍ਰਿਸ਼ਨ ਕੁਮਾਰ ਪਿੰਡ ਵਿੱਚ ਹੀ ਇੱਕ ਕਰਿਆਨੇ ਦੀ ਦੁਕਾਨ ’ਤੇ ਸਾਮਾਨ ਲੈਣ ਗਿਆ ਤਾਂ ਇਨ੍ਹਾਂ ਬਦਮਾਸ਼ਾਂ ਨੇ ਚਾਰ ਗੋਲੀਆਂ ਚਲਾ ਦਿੱਤੀਆਂ। ਪੁਲਿਸ ਮੁਤਾਬਕ ਇਹ ਪੁਰਾਣੀ ਰੰਜਿਸ਼ ਦਾ ਮਾਮਲਾ ਹੈ। ਥਾਣਾ ਸਮਾਲਸਰ ਦੀ ਪੁਲਿਸ ਨੇ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ, ਬਾਕੀ ਤਿੰਨ ਦੀ ਭਾਲ ਜਾਰੀ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement