ਸੂਬੇ ‘ਚ 1 ਜਨਵਰੀ ਨੂੰ ਆਂਗਣਵਾੜੀ ਸੈਂਟਰ ਸਵੇਰੇ 10 ਵਜੇ ਖੁੱਲ੍ਹਣਗੇ : ਡਾ. ਬਲਜੀਤ ਕੌਰ
Published : Dec 31, 2023, 7:58 pm IST
Updated : Dec 31, 2023, 7:58 pm IST
SHARE ARTICLE
Baljit Kaur
Baljit Kaur

ਸਮਾਂ ਤਬਦੀਲੀ ਸਬੰਧੀ ਇਹ ਹੁਕਮ 14 ਜਨਵਰੀ 2024 ਤੱਕ ਲਾਗੂ ਰਹਿਣਗੇ।

 

ਚੰਡੀਗੜ੍ਹ - ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ  ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਆਂਗਣਵਾੜੀ ਸੈਂਟਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ  ਨੇ ਦੱਸਿਆ ਕਿ ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰ 1 ਜਨਵਰੀ 2024 ਨੂੰ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਦ ਦੁਪਹਿਰ 1 ਵਜੇ ਬੰਦ ਹੋਣਗੇ। ਸਮਾਂ ਤਬਦੀਲੀ ਸਬੰਧੀ ਇਹ ਹੁਕਮ 14 ਜਨਵਰੀ 2024 ਤੱਕ ਲਾਗੂ ਰਹਿਣਗੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement