Punjab School Timings Change: ਧੁੰਦ ਕਰ ਕੇ 1 ਜਨਵਰੀ ਨੂੰ ਸਵੇਰੇ 10 ਵਜੇ ਖੁੱਲ੍ਹਣਗੇ ਸਕੂਲ
Published : Dec 31, 2023, 4:44 pm IST
Updated : Dec 31, 2023, 4:44 pm IST
SHARE ARTICLE
File Photo
File Photo

1 ਜਨਵਰੀ 2024 ਤੋਂ 14 ਜਨਵਰੀ ਤੱਕ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਲੱਗੇਗਾ ਸਕੂਲ

Punjab School Timings Change :  ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਸਕੂਲ ਖੁਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦਾ ਫ਼ੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ   1ਜਨਵਰੀ 2024 ਨੂੰ  ਸਕੂਲ ਸਵੇਰੇ 10 ਵਜੇ  ਖੁੱਲ੍ਹਣਗੇ ਅਤੇ ਬਾਦ ਦੁਪਹਿਰ 3 ਵਜੇ ਬੰਦ ਹੋਣਗੇ। ਸਮਾਂ ਤਬਦੀਲੀ ਸਬੰਧੀ ਇਹ ਹੁਕਮ 14 ਜਨਵਰੀ 2024 ਤੱਕ ਲਾਗੂ ਰਹਿਣਗੇ।

(For more news apart from (For more news apart from Punjab News, stay tuned to Rozana Spokesman)
, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement