Mohali Road Accident latest News : ਮੋਹਾਲੀ ’ਚ ਤੇਜ਼ ਰਫ਼ਤਾਰ ਗੱਡੀ ਦਰੱਖਤ ’ਚ ਵੱਜਣ ਕਾਰਨ 3 ਜਣੇ ਹੋਏ ਜ਼ਖ਼ਮੀ 

By : BALJINDERK

Published : Dec 31, 2024, 1:17 pm IST
Updated : Dec 31, 2024, 1:17 pm IST
SHARE ARTICLE
ਹਾਦਸੇ ਦੌਰਾਨ ਨੁਕਸਾਨੀ ਗੱਡੀ ਦੀ ਤਸਵੀਰ
ਹਾਦਸੇ ਦੌਰਾਨ ਨੁਕਸਾਨੀ ਗੱਡੀ ਦੀ ਤਸਵੀਰ

Mohali Road Accident latest News : ਜ਼ਖ਼ਮੀਆਂ ਨੂੰ ਪੀਜੀਆਈ ’ਚ ਕਰਵਾਇਆ ਗਿਆ ਦਾਖ਼ਲ 

Mohali Road Accident latest News in Punjabi : ਮੋਹਾਲੀ ’ਚ ਸਵੇਰੇ ਮੰਦਭਾਗੀ ਘਟਨਾ ਵਾਪਰਨ ਦਾ ਸਮਾਚਾਰ ਸਾਹਮਣੇ ਆਇਆ ਹੈ। ਇਸ ਮੌਕੇ ਰੋਡ ਉੱਪਰ ਖੜੇ ਜੋਮੈਟੋ ਅਤੇ ਸਵਿਗੀ ਡਿਲੀਵਰੀ ਬੁਆਏ ਨੇ ਦੱਸਿਆ ਕਿ ਇੱਕ ਤੇਜ਼ ਰਫ਼ਤਾਰ ਗੱਡੀ ਜਿਹੜੀ ਫੇਜ਼ 7 ਵੱਲੋਂ 3b-2 ਨੂੰ ਜਾ ਰਹੀ ਸੀ। ਗੱਡੀ 120 ਦੀ ਸਪੀਡ ’ਤੇ ਜਾ ਰਹੀ ਸੀ। 

1

ਐਕਸੀਡੈਂਟ ਹੋਣ ਤੋਂ ਬਾਅਦ ਗੱਡੀ ਕੰਟਰੋਲ ਨਹੀਂ ਹੋਈ ਅਤੇ ਅੱਗੇ ਇੱਕ ਦਰੱਖਤ ਵਿਚ ਟਕਰਾਉਣ ਕਾਰਨ ਉਹਦੀ ਸਪੀਡ ਹੌਲੀ ਹੋ ਗਈ, ਪਰ ਹਾਦਸੇ ’ਚ ਤਿੰਨ ਜਣੇ ਜ਼ਖ਼ਮੀ ਹੋਏ ਦੱਸੇ ਜਾ ਰਹੇ ਹਨ। ਉਹਨਾਂ ’ਚ ਇੱਕ ਔਰਤ ਤੇ 2 ਮੋਟਰਸਾਈਕਲ ਸਵਾਰ ਹਨ।

1

ਫ਼ਿਲਹਾਲ ਜ਼ਖਮੀਆਂ ਨੂੰ ਪੀਜੀਆਈ ’ਚ ਦਾਖ਼ਲ ਕਰਵਾ ਦਿੱਤਾ ਹੈ। ਪੁਲਿਸ ਮੌਕੇ ’ਤੇ ਪਹੁੰਚ ਕਾਰਵਾਈ ਕਰ ਰਹੀ ਹੈ। 

(For more news apart from 3 people were injured high-speed vehicle hitting tree In Mohali News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement