ਮਥਰਾ ਤੇ ਪਠਾਨਕੋਟ ਵਿਚ ਗੁਰਬਾਣੀ ਦੀ ਬੇਅਦਬੀ
Published : Dec 29, 2017, 4:21 pm IST
Updated : Dec 29, 2017, 10:51 am IST
SHARE ARTICLE

ਅੰਮ੍ਰਿਤਸਰ: ਮਥੁਰਾ ਵਿਖੇ ਬੀ. ਐਸ. ਐਫ਼. ਦੇ ਸਥਾਨਕ ਹੈੱਡ ਕੁਆਟਰ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਪਠਾਨਕੋਟ ਦੇ ਪਿੰਡ ਛੰਨੀ ਟੋਲਾ ਵਿਖੇ ਇਕ ਬੀਬੀ ਵਲੋਂ ਗੁਰੂ ਗ੍ਰੰਥ ਸਾਹਿਬ ਦੀ ਕੀਤੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। 


ਉਨ੍ਹਾਂ ਕਿਹਾ ਕਿ ਛੰਨੀ ਟੋਲਾ ਪਠਾਨਕੋਟ ਵਿਖੇ ਪਿੰਡ ਦੀ ਇਕ ਔਰਤ ਵਲੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਬੇਅਦਬੀ ਕੀਤੀ ਗਈ ਹੈ ਜਿਸ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਪੜਤਾਲ ਕਰਵਾਈ ਗਈ ਹੈ। ਇਸ ਔਰਤ 'ਤੇ ਥਾਣਾ ਕਾਨਵਾਂ (ਪਠਾਨਕੋਟ) ਵਿਖੇ ਪਰਚਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਥੁਰਾ ਵਿਖੇ ਬੀ.ਐਸ.ਐਫ਼. ਦੇ ਹੈੱਡ ਕੁਆਟਰ 'ਤੇ ਵਾਪਰੀ ਘਟਨਾ ਦੀ ਵੀ ਜਾਂਚ ਬਹੁਤ ਜ਼ਰੂਰੀ ਹੈ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement