ਪਟਿਆਲਾ ਦੇ ਮਹਿੰਦਰਾ ਕਾਲਜ 'ਚ ਲੱਗੀ ਫੁੱਲਾਂ ਦੀ ਪ੍ਰਦਰਸ਼ਨੀ
Published : Mar 5, 2018, 5:37 pm IST
Updated : Mar 5, 2018, 12:07 pm IST
SHARE ARTICLE

ਪਟਿਆਲਾ (ਹਰਵਿੰਦਰ ਸਿੰਘ ਕੁੱਕੂ) : ਪਟਿਆਲਾ ਦੇ ਮਹਿੰਦਰਾ ਕਾਲਜ ਵਿਚ ਅੱਜ ਫੁੱਲਾਂ ਦੀ ਪ੍ਰਦਰਸ਼ਨੀ ਲਗਾਈ ਗਈ। ਜਿਸ ਵਿਚ ਪਟਿਆਲਾ ਦੇ ਕਈ ਲੋਕਾਂ ਨੇ ਹਿੱਸਾ ਲਿਆ। ਮਹਿੰਦਰਾ ਕਾਲਜ ਵਿਚ ਇਹ ਪ੍ਰਦਰਸ਼ਨੀ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਲੱਗ ਰਹੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰੋਗਰਾਮ ਦੇ ਪ੍ਰਬੰਧਕ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਤੋਂ ਉਹ ਇਹ ਪ੍ਰਦਰਸ਼ਨੀ ਲਗਾ ਰਹੇ ਹਨ। ਇਸ ਵਾਰ ਲੋਕਾਂ ਵਿਚ ਕਾਫੀ ਰੁਚੀ ਵੇਖਣ ਨੂੰ ਮਿਲ ਰਹੀ ਹੈ ਤੇ ਲੋਕ ਵੱਧ ਚੜ ਕੇ ਮੁਕਾਬਲਿਆਂ ਵਿਚ ਭਾਗ ਲੈ ਰਹੇ ਹਨ। 


ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਪ੍ਰਦਰਸ਼ਨੀਆਂ ਨਾਲ ਲੋਕ ਵਾਤਾਵਰਨ ਪ੍ਰੇਮੀ ਵੀ ਬਣਦੇ ਹਨ। ਉਥੇ ਹੀ ਆਏ ਹੋਏ ਪਟਿਆਲਵੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਥੇ ਆ ਕੇ ਬਹੁਤ ਵਧੀਆ ਲੱਗ ਰਿਹਾ ਹੈ, ਕਿਉਂਕਿ ਇਸ ਸਮੇਂ ਵਿਚ ਇੰਨੇ ਜ਼ਿਆਦਾ ਫੁੱਲ ਉਨ੍ਹਾਂ ਨੂੰ ਦੇਖਣ ਨੂੰ ਮਿਲ ਰਹੇ ਹਨ ਅਤੇ ਉਨ੍ਹਾਂ ਅੱਗੇ ਵੀ ਇਸ ਤਰ੍ਹਾਂ ਦੀਆਂ ਪ੍ਰਦਰਸ਼ਨੀਆਂ ਲਗਾਉਣ ਦੀ ਗੱਲ ਕਹੀ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement