ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮ 31 ਨੂੰ, ਮਹਾਰਾਸ਼ਟਰ ਦੇ ਮੁੱਖ ਮੰਤਰੀ ਹੋਣਗੇ ਸ਼ਾਮਿਲ
Published : Dec 30, 2017, 3:41 pm IST
Updated : Dec 30, 2017, 4:38 pm IST
SHARE ARTICLE

ਨਾਂਦੇੜ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਸਬੰਧੀ ਇਥੇ 31 ਦਸੰਬਰ ਨੂੰ ਕਰਵਾਏ ਜਾ ਰਹੇ ਸਮਾਗਮ ਵਿਚ ਹੋਰਨਾਂ ਸ਼ਖਸੀਅਤਾਂ ਦੇ ਇਲਾਵਾ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਵੀ ਸ਼ਾਮਿਲ ਹੋਣਗੇ।


ਤਖਤ ਸਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਨਾਂਦੇੜ ਦੇ ਸੁਪਰਡੈਂਟ ਡੀ. ਪੀ. ਸਿੰਘ ਨੇ ਦੱਸਿਆ ਕਿ ਇਸ ਸਮਾਗਮ ਦਾ ਆਯੋਜਨ ਮੁੱਖ ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ ਅਤੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ 'ਚ ਹੋਵੇਗਾ। ਜਾਣਕਾਰੀ ਮੁਤਾਬਿਕ ਫੜਨਵੀਸ ਦੇ ਸੰਦੇਸ਼ ਮਗਰੋਂ ਸਵੇਰ ਤੋਂ ਹੀ ਸ਼ਬਦ-ਕੀਰਤਨ ਅਤੇ ਹੋਰ ਧਾਰਮਿਕ ਕਥਾ-ਵਿਚਾਰਾਂ ਦਾ ਪ੍ਰਵਾਹ ਚੱਲੇਗਾ।

SHARE ARTICLE
Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement