ਸੁਬੋਧ ਕੁਮਾਰ ਨੇ ਚੀਫ਼ ਜਨਰਲ ਮੈਨੇਜਰ ਪੰਜਾਬ ਸਰਕਲ ਬੀ.ਐਸ.ਐਨ.ਐਲ. ਦਾ ਅਹੁਦਾ ਸੰਭਾਲਿਆ
Published : Sep 30, 2017, 10:14 pm IST
Updated : Sep 30, 2017, 4:44 pm IST
SHARE ARTICLE

ਚੰਡੀਗੜ੍ਹ, 30 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ) : ਸੁਬੋਧ ਕੁਮਾਰ ਨੇ ਬੀ.ਐਸ.ਐਨ.ਐਲ. ਪੰਜਾਬ ਸਰਕਲ ਦੇ ਚੀਫ਼ ਜਨਰਲ ਮੈਨੇਜਰ ਵਜੋਂ ਚਾਰਜ ਸੰਭਾਲ ਲਿਆ ਹੈ। ਉਹ ਸ੍ਰੀ ਐਮ.ਐਸ. ਢਿੱਲੋਂ ਦੀ ਜਗ੍ਹਾ ਆਏ ਹਨ, ਜੋ ਸੇਵਾ ਮੁਕਤ ਹੋ ਗਏ ਹਨ। ਸ੍ਰੀ ਗੁਪਤਾ ਸੀਨੀਅਰ ਪੱਧਰ ਦੇ ਅਧਿਕਾਰੀ ਹਨ ਅਤੇ ਉਹ ਗਾਜ਼ਿਆਬਾਦ ਵਿਖੇ ਜਨਰਲ ਮੈਨੇਜਰ ਨੈਟਵਰਕ, ਡਿਪਟੀ ਡਾਇਰੈਕਟਰ ਜਨਰਲ (ਵੀ.ਟੀ.ਐਮ.) ਅਤੇ ਹੋਰ ਉੱਚ ਅਹੁਦਿਆਂ 'ਤੇ ਕੰਮ ਕਰ ਚੁਕੇ ਹਨ। ਇਥੇ ਜੁਆਇਨ ਕਰਨ ਤੋਂ ਪਹਿਲਾਂ ਉਹ ਚੀਫ਼ ਜਨਰਲ ਮੈਨੇਜਰ ਸ਼ਿਮਲਾ ਸਰਕਲ ਸਨ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement