ਟਾਈਟਲਰ ਤੇ ਸੱਜਣ ਕੁਮਾਰ ਨੂੰ ਮਾਰਨ ਦੀ ਯੋਜਨਾ ਬਣਾਉਣ ਵਾਲਿਆਂ ਵਿਰੁਧ ਚਾਲਾਨ ਪੇਸ਼
Published : Dec 5, 2017, 12:21 am IST
Updated : Dec 4, 2017, 6:51 pm IST
SHARE ARTICLE

ਐਸ.ਏ.ਐਸ.ਨਗਰ, 4 ਦਸੰਬਰ (ਪ੍ਰਭਸਿਮਰਨ ਸਿੰਘ ਘੱਗਾ) : ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਅਤੇ ਸੱਜਣ ਕੁਮਾਰ ਨੂੰ ਮਾਰਨ ਦੀ ਨਾਕਾਮ ਰਣਨੀਤੀ ਵੀ ਦੂਰ ਵਿਦੇਸ਼ਾਂ ਵਿਚ ਬੈਠੇ ਗਰਮ ਖਿਆਲੀਆਂ ਨੇ ਹੀ ਰਚੀ ਸੀ। ਹਾਲਾਂਕਿ ਇਸ ਵਿਚ ਉਹ ਕਾਮਯਾਬ ਨਹੀਂ ਹੋ ਸਕੇ।ਇਸ ਤੋਂ ਪਹਿਲਾਂ ਹੀ ਉਨ੍ਹਾਂ ਦੁਆਰਾ ਇਸ ਕੰਮ ਲਈ ਭੇਜੇ ਗਏ ਵਿਅਕਤੀਆਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਸੀ। ਇਸ ਗੱਲ ਦਾ ਇਸ਼ਾਰਾ ਕਰੀਬ  6 ਮਹੀਨੇ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ 


ਬੱਬਰ ਖਾਲਸਾ ਨਾਲ ਸਬੰਧਤ ਕੁਲ 11 ਵਿਅਕਤੀਆਂ ਖਿਲਾਫ਼ ਪੇਸ਼ ਚਾਲਾਨ ਤੋਂ ਮਿਲ ਜਾਂਦਾ ਹੈ। ਪੁਲਿਸ ਨੇ 11 ਅਜਿਹੇ ਲੋਕਾਂ ਦੀ ਵੀ ਚਾਲਾਨ ਵਿਚ ਜ਼ਿਕਰ ਕੀਤਾ ਹੈ ਜੋ ਵਿਦੇਸ਼ਾਂ ਵਿਚ ਬੈਠੇ ਹੋਏ ਹਨ ਪਰ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ।  ਪੁਲਿਸ ਨੇ ਅਦਾਲਤ ਵਿਚ ਸਾਫ਼ ਕਿਹਾ ਹੈ ਕਿ ਜਦੋਂ ਇਹ ਲੋਕ ਫੜੇ ਜਾਣਗੇ ਤਾਂ ਬਾਅਦ ਵਿਚ ਸਪਲੀਮੈਂਟਰੀ ਚਾਲਾਨ ਪੇਸ਼ ਕੀਤਾ ਜਾਵੇਗਾ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement