ਉਚੇਰੀ ਪੜ੍ਹਾਈ ਲਈ ਆਸਟ੍ਰੇਲੀਆ ਗਏ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਮਿਲੀ ਦੇਹ
Published : Jun 1, 2022, 12:38 pm IST
Updated : Jun 1, 2022, 12:38 pm IST
SHARE ARTICLE
photo
photo

ਰਾਜਪੁਰਾ ਦੇ ਅਧੀਨ ਆਉਂਦੇ ਪਿੰਡ ਨੀਲਪੁਰ ਦਾ ਰਹਿਣ ਵਾਲਾ ਸੀ ਮ੍ਰਿਤਕ ਨੌਜਵਾਨ

 

 ਰਾਜਪੁਰਾ : ਅੱਜ ਦੇ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜਾਈ ਕਰਨਾ ਚਾਹੁੰਦੇ ਹਨ ਤੇ ਮਾਪੇ ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖਰਚ ਕੇ ਪੂਰਾ ਵੀ ਕਰ ਦਿੰਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿੱਚ ਉਹਨਾਂ ਨਾਲ ਅਣਹੋਣੀ ਘਟਨਾ ਵਾਪਰ ਜੇ ਗਈ।

 

Sahil Sharma Sahil Sharma

 

ਅਜਿਹੀ ਹੀ ਖ਼ਬਰ ਆਸਟ੍ਰੇਲੀਆ ਤੋਂ ਆਈ ਹੈ।  ਜਿਥੇ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ।  ਮ੍ਰਿਤਕ ਦੀ ਪਹਿਚਾਣ ਸਾਹਿਲ ਸ਼ਰਮਾ ਪੁੱਤਰ ਸੁਖਵਿੰਦਰ ਸ਼ਰਮਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ 4 ਸਾਲ ਪਹਿਲਾਂ ਉਚੇਰੀ ਪੜ੍ਹਾਈ ਲਈ ਆਸਟ੍ਰੇਲੀਆ ਗਿਆ ਸੀ ਤੇ ਬੀਤੇ ਦਿਨੀਂ ਉਸ ਦੀ ਭੇਦਭਰੇ ਹਾਲਾਤਾਂ ਵਿਚ ਲਾਸ਼ ਮਿਲੀ ਹੈ।

 

deathdeath

ਮ੍ਰਿਤਕ ਬਾਹਰ ਆਪਣੇ ਮਾਮੇ ਦੇ ਮੁੰਡੇ ਨਾਲ ਰਹਿ ਰਿਹਾ ਸੀ। ਪੁੱਤ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ- ਰੋ ਬੁਰਾ ਹਾਲ ਹੈ।  ਮ੍ਰਿਤਕ ਨੌਜਵਾਨ  ਰਾਜਪੁਰਾ ਦੇ ਅਧੀਨ ਪੈਂਦੇ ਪਿੰਡ  ਨੀਲਪੁਰ ਦੀ ਰਹਿਣ ਵਾਲਾ ਸੀ। 

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement