ਉਚੇਰੀ ਪੜ੍ਹਾਈ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਗਈ ਜਾਨ 
Published : May 2, 2022, 11:29 am IST
Updated : May 2, 2022, 11:29 am IST
SHARE ARTICLE
Navpreet Singh
Navpreet Singh

ਨੌਜਵਾਨ ਨੂੰ ਤੁਰੰਤ ਈਟੋਬੀਕੋ ਜਨਰਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਪਰ ਉਸ ਦੀ ਜਾਨ ਨਹੀਂ ਬਚ ਸਕੀ

ਬਰੈਂਪਟਨ - ਆਏ ਦਿਨ ਵਿਦੇਸ਼ ਵਿਚ ਕਿਸੇ ਨਾ ਕਿਸੇ ਭਾਰਤੀ ਵਿਦਿਆਰਥੀ ਦੀ ਮੌਤ ਹੋ ਜਾਂਦੀ ਹੈ ਇਹ ਸਿਲਸਿਲਾ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ। ਇਸੇ ਤਰ੍ਹਾਂ ਹੀ ਹੁਣ ਬਰੈਂਪਟਨ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਨਵਪ੍ਰੀਤ ਸਿੰਘ ਮਾਣਕੂ (ਉਮਰ 30 ਸਾਲ) ਪੁੱਤਰ ਅੰਮ੍ਰਿਤ ਸਿੰਘ ਪਿੰਡ ਮਾਣਕੀ ਖੰਨਾ (ਲੁਧਿਆਣਾ) ਦੀ 30 ਅਪ੍ਰੈਲ ਨੂੰ ਅੰਮ੍ਰਿਤ ਵੇਲੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।

ਨੌਜਵਾਨ ਨੂੰ ਤੁਰੰਤ ਈਟੋਬੀਕੋ ਜਨਰਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਪਰ ਉਸ ਦੀ ਜਾਨ ਨਹੀਂ ਬਚ ਸਕੀ। ਨੌਜਵਾਨ ਕੈਨੇਡੀਅਨ ਪ੍ਰੋਵਿਨਸ ਨੋਵਾ ਸਕੋਸ਼ੀਆ (Cape Breton University) ਵਿਚ ਪੜ੍ਹਨ ਆਇਆ ਸੀ ਅਤੇ ਆਪਣੇ ਵੱਡੇ ਭਰਾ ਨਾਲ ਬਰੈਂਪਟਨ ਵਿਖੇ ਰਹਿੰਦਾ ਸੀ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement