Punjabi youth dies in Australia: ਆਸਟਰੇਲੀਆ ਦੇ ਸਿਡਨੀ ਵਿਚ ਪੰਜਾਬੀ ਨੌਜਵਾਨ ਦੀ ਮੌਤ
Published : Jul 2, 2025, 4:15 pm IST
Updated : Jul 2, 2025, 4:15 pm IST
SHARE ARTICLE
Punjabi youth dies in Sydney, Australia Rajpura News
Punjabi youth dies in Sydney, Australia Rajpura News

ਪਟਿਆਲਾ ਦੇ ਰਾਜਪੁਰਾ ਨਾਲ ਸਬੰਧਿਤ ਸੀ ਮ੍ਰਿਤਕ

Punjabi youth dies in Australia Rajpura News: ਵਿਦੇਸ਼ਾਂ ਵਿਚ ਹਰ ਰੋਜ਼ ਪੰਜਾਬੀ ਨੌਜਵਾਨ ਆਪਣੀਆਂ ਕੀਮਤੀ ਜਾਨਾਂ ਗਵਾ ਰਹੇ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖ਼ਬਰ ਆਸਟਰੇਲੀਆ ਦੇ ਸਿਡਨੀ ਤੋਂ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 29 ਸਾਲਾਂ ਨੋਬਲਪ੍ਰੀਤ ਸਿੰਘ ਵਜੋਂ ਹੋਈ ਹੈ।

ਮ੍ਰਿਤਕ ਪਟਿਆਲਾ ਦੇ ਹਲਕਾ ਰਾਜਪੁਰਾ ਨਾਲ ਸਬੰਧਿਤ ਸੀ। ਮ੍ਰਿਤਕ ਪਿਛਲੇ 6 ਸਾਲਾਂ ਤੋਂ ਆਸਟਰੇਲੀਆ ਵਿਚ ਰਹਿ ਰਿਹਾ ਸੀ ਤੇ ਉਥੇ ਵਧੀਆਂ ਕੰਮ ਕਾਰ ਕਰ ਰਿਹਾ ਸੀ।  ਨੋਬਲਪ੍ਰੀਤ ਸਿੰਘ ਦੇ ਮਾਪਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੋਬਲਪ੍ਰੀਤ ਸਿੰਘ 6 ਸਾਲ ਤੋਂ ਆਸਟਰੇਲੀਆ ਰਹਿ ਰਿਹਾ ਸੀ ਤੇ ਪੀਆਰ ਲਈ ਦਿਨ ਰਾਤ ਕੰਮ ਕਰ ਰਿਹਾ ਸੀ। 

ਮ੍ਰਿਤਰ ਦੇ ਪਿਤਾ ਗੁਰਪ੍ਰੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਘਰ ਵਿਚ ਪੁੱਤ ਦੇ ਵਿਆਹ ਦੀਆਂ ਗੱਲਾਂ ਚੱਲ ਰਹੀਆਂ ਸਨ ਪਰ ਉਸ ਤੋਂ ਪਹਿਲਾਂ ਹੀ ਇਹ ਮੰਦਭਾਗਾ ਭਾਣਾ ਵਾਪਰ ਗਿਆ।
 

(For more news apart from “MP Harsimrat Badal launches MP Leds Fund News ,” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement