Punjabi Died in Canada: ਕੈਨੇਡਾ ‘ਚ ਕਈ ਦਿਨਾਂ ਤੋਂ ਲਾਪਤਾ ਪੰਜਾਬੀ ਨੌਜਵਾਨ ਦੀ ਮੌਤ
Published : Apr 3, 2024, 11:04 am IST
Updated : Apr 3, 2024, 11:05 am IST
SHARE ARTICLE
Punjabi Youth Died in Canada
Punjabi Youth Died in Canada

ਹੈਮਿਲਟਨ ਵਿਚ ਦਰੱਖਤ ਨਾਲ ਲਟਕਦੀ ਮਿਲੀ ਦੇਹ

Punjabi Died in Canada: ਕੈਨੇਡਾ ਵਿਚ ਕਈ ਦਿਨਾਂ ਤੋਂ ਲਾਪਤਾ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਪੰਜਾਬੀ ਨੌਜਵਾਨ ਨਵਰਾਜ ਸਿੰਘ ਦੀ ਦੇਹ ਹੈਮਿਲਟਨ ਸ਼ਹਿਰ ਵਿਚ ਦਰੱਖਤ ਨਾਲ ਲਟਕਦੀ ਹੋਈ ਮਿਲੀ।

ਦਸਿਆ ਜਾ ਰਿਹਾ ਹੈ ਕਿ ਨਵਰਾਜ ਸਿੰਘ ਕੈਨੇਡਾ ਦੇ ਉਂਟਾਰੀਓ ਵਿਚ ਰਹਿੰਦਾ ਸੀ ਤੇ ਪਿਛਲੇ ਕੁੱਝ ਦਿਨਾਂ ਤੋਂ ਲਾਪਤਾ ਸੀ। ਨਵਰਾਜ ਅਗਸਤ 2022 ‘ਚ ਕੈਨੇਡਾ ਗਿਆ ਸੀ। ਨਵਰਾਜ ਦੀ ਅਚਾਨਕ ਮੌਤ ਦੀ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਹੈ।

ਦੱਸ ਦੇਈਏ ਕਿ ਵਿਦੇਸ਼ੀ ਧਰਤੀ ਉਤੇ ਪੰਜਾਬੀ ਨੌਜਵਾਨਾਂ ਦੀ ਮੌਤ ਦੀਆਂ ਖ਼ਬਰਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਪੰਜਾਬ ਤੋਂ ਹਰੇਕ ਸਾਲ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਰੋਜ਼ੀ-ਰੋਟੀ ਦੀ ਭਾਲ ਜਾਂ ਸੁਨਿਹਰੀ ਭਵਿੱਖ ਦੀ ਆਸ ਲਈ ਜਾਂਦੇ ਹਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਾਪਰ ਜਾਂਦਾ ਹੈ ਜਿਸ ਦੀ ਕਲਪਨਾ ਵੀ ਨਹੀਂ ਕੀਤੀ ਹੁੰਦੀ।

 (For more Punjabi news apart from Punjabi Youth Died in Canada, stay tuned to Rozana Spokesman)

 

Tags: canada news

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement