Australia News: ਆਸਟ੍ਰੇਲੀਆ ਵਿਚ ਪੰਜਾਬੀ ਨੌਜਵਾਨ ਦੀ ਮੌਤ; ਕਈ ਮਹੀਨਿਆਂ ਤੋਂ ਬੀਮਾਰ ਸੀ ਸ਼ਮਸ਼ੇਰ ਸਿੰਘ ਗਿੱਲ
Published : May 3, 2024, 5:15 pm IST
Updated : May 3, 2024, 5:56 pm IST
SHARE ARTICLE
Death of Punjabi youth in Australia
Death of Punjabi youth in Australia

ਕਾਰੋਬਾਰੀ ਹੋਣ ਦੇ ਨਾਲ-ਨਾਲ ਚੰਗਾ ਲਿਖਾਰੀ ਅਤੇ ਸੱਭਿਆਚਾਰਕ ਮੇਲਿਆਂ ਦਾ ਆਯੋਜਕ ਵੀ ਸੀ ਗਿੱਲ ਈਲਵਾਲੀਆ

Australia News: ਆਸਟ੍ਰੇਲੀਆ ਵਿਚ ਪੰਜਾਬੀ ਨੌਜਵਾਨ ਦੀ ਬੀਮਾਰੀ ਦੇ ਚਲਦਿਆਂ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਗਿੱਲ ਈਲਵਾਲੀਆ ਦੇ ਨਾਮ ਨਾਲ ਮਸ਼ਹੂਰ ਮੈਲਬੋਰਨ ਵਾਸੀ ਸ਼ਮਸ਼ੇਰ ਸਿੰਘ ਗਿੱਲ ਦੀ ਬੀਤੇ ਦਿਨੀਂ ਅਚਾਨਕ ਹੋਈ ਮੌਤ ਤੋਂ ਬਾਅਦ ਸਥਾਨਕ ਭਾਈਚਾਰੇ ਵਲੋਂ ਯਾਦ ਕੀਤਾ ਜਾ ਰਿਹਾ ਹੈ।

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸ਼ਮਸ਼ੇਰ ਸਿੰਘ ਇਕ ਹੱਸਮੁੱਖ ਅਤੇ ਮਿਲਾਪੜੇ ਸੁਭਾਅ ਦਾ ਮਾਲਕ ਸੀ। ਉਸ ਨੂੰ ਇਕ ਕਾਰੋਬਾਰੀ ਹੋਣ ਦੇ ਨਾਲ-ਨਾਲ ਚੰਗੇ ਲਿਖਾਰੀ ਅਤੇ ਸਭਿਆਚਾਰਕ ਮੇਲਿਆਂ ਦੇ ਆਯੋਜਕ ਵਜੋਂ ਵੀ ਜਾਣਿਆ ਜਾਂਦਾ ਸੀ। ਬੀਤੇ ਕਈ ਦਿਨਾਂ ਤੋਂ ਉਹ ਅਪਣੀ ਨਾਜ਼ੁਕ ਸਿਹਤ ਦੇ ਚਲਦਿਆਂ ਸਨਸ਼ਾਈਨ ਹਸਪਤਾਲ ਵਿਖੇ ਜ਼ੇਰੇ ਇਲਾਜ ਸੀ ਪਰ ਸੋਮਵਾਰ ਉਨ੍ਹਾਂ ਨੇ ਇਸ ਦੁਨੀਆ ਨੂੰ ਹਮੇਸ਼ਾਂ ਲਈ ਅਲਵਿਦਾ ਆਖ ਦਿਤੀ।

(For more Punjabi news apart from Death of Punjabi youth in Australia, stay tuned to Rozana Spokesman)

 

Tags: australia

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement