ਸਿੱਖਾਂ ਦਾ ਮਾਣ ਵਧਿਆ : ਕੈਨਬਰਾ ਵਿਖੇ ਪਾਰਲੀਮੈਂਟ ਨੇੜੇ ਸਜਾਇਆ ‘ਨਿਸ਼ਾਨ ਸਾਹਿਬ’
Published : Apr 4, 2023, 7:12 am IST
Updated : Apr 4, 2023, 7:12 am IST
SHARE ARTICLE
'Nishan Sahib' near Parliament at Canberra
'Nishan Sahib' near Parliament at Canberra

ਇਹ ਸਿੱਖਾਂ ਲਈ ਬਹੁਤ ਮਾਣ ਦੀ ਗੱਲ ਹੈ।

 

ਸਿਡਨੀ: ਉਂਜ ਤਾਂ ਦੁਨੀਆਂ ਦੇ ਵੱਖ-ਵੱਖ ਹਿੱਸਿਆਂ ਵਿਚ ਸਿੱਖਾਂ ਦੀ ਇਮਾਨਦਾਰੀ, ਦਲੇਰੀ ਤੇ ਸਰਬੱਤ ਦਾ ਭਲਾ ਮੰਗਣ ਦੀ ਪ੍ਰਵਿਰਤੀ ਕਾਰਨ ਬਹੁਤ ਇੱਜ਼ਤ ਕੀਤੀ ਜਾਂਦੀ ਹੈ ਤੇ ਉਨ੍ਹਾਂ ਨੂੰ ਬਣਦਾ ਸਤਿਕਾਰ ਮਿਲਦਾ ਰਹਿੰਦਾ ਹੈ।

ਇਸੇ ਤਰ੍ਹਾਂ ਅੱਜ ਆਸਟਰੇਲੀਆ ਦੀ ਰਾਜਧਾਨੀ ਕੈਨਬਰਾ ਵਿਖੇ ਪਾਰਲੀਮੈਂਟ ਨੇੜੇ ਵੱਖ-ਵੱਖ ਥਾਵਾਂ ’ਤੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਤ ਖ਼ਾਲਸੇ ਦੇ ਜਨਮ ਦੀ ਖ਼ੁਸ਼ੀ ਵਿਚ ਕੇਸਰੀ ਨਿਸ਼ਾਨ ਸਾਹਿਬ ਸਾਰੇ ਸ਼ਹਿਰ ਵਿਚ ਲਵਾਏ ਗਏ। ਇਹ ਸਿੱਖਾਂ ਲਈ ਬਹੁਤ ਮਾਣ ਦੀ ਗੱਲ ਹੈ। ਇਸ ਦਾ ਸਿਹਰਾ ਸਾਰੇ ਕੈਨਬਰਾ ਵਿਚ ਵਸਦੇ ਸਿੱਖਾਂ ਨੂੰ ਜਾਂਦਾ ਹੈ ਜੋ ਰਲ ਮਿਲ ਕੇ  ਕੈਨਬਰਾ ਸਿੱਖ ਐਸੋਈਏਸ਼ਨ ਗੁਰਦੁਆਰਾ ਸਾਹਿਬ ਕੈਨਬਰਾ ਦਾ ਸਾਥ ਦੇ ਰਹੇ ਹਨ।    

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement