Punjabi dead In Russia News: 6 ਮਹੀਨੇ ਪਹਿਲਾ ਰੂਸ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ
Published : May 4, 2025, 9:59 am IST
Updated : May 4, 2025, 9:59 am IST
SHARE ARTICLE
Punjabi dead in Russia News in punjabi
Punjabi dead in Russia News in punjabi

ਇਨਫੈਕਸ਼ਨ ਹੋਣ ਕਾਰਨ ਤੋੜਿਆ ਦਮ

Punjabi dead in Russia News in punjabi: ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਅਜਿਹਾ ਹੀ ਮਾਮਲਾ ਰੂਸ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ।

 ਮ੍ਰਿਤਕ ਦੀ ਪਹਿਚਾਣ ਸਰਵਣ ਸਿੰਘ (34) ਪੁੱਤਰ ਰਤਨ ਸਿੰਘ ਵਾਸੀ ਮਿਰਜ਼ਾਜਾਨ,ਬਟਾਲਾ  ਵਜੋਂ ਹੋਈ। ਮ੍ਰਿਤਕ ਕਰੀਬ ਛੇ ਮਹੀਨੇ ਪਹਿਲਾਂ ਰੂਸ ਦੇ ਮਾਸਕੋ ਸ਼ਹਿਰ ’ਚ ਗਿਆ ਸੀ, ਜਿਥੇ 20 ਕੁ ਦਿਨ ਪਹਿਲਾਂ ਅਚਾਨਕ ਬਿਮਾਰ ਹੋ ਗਿਆ।

ਹਸਪਤਾਲ ਦਾਖ਼ਲ ਹੋਣ ’ਤੇ ਪਤਾ ਲੱਗਾ ਕਿ ਉਸ ਨੂੰ ਇਨਫੈਕਸ਼ਨ ਹੋ ਗਈ ਹੈ ਤੇ 20 ਅਪ੍ਰੈਲ ਨੂੰ ਉਸ ਦੀ ਉਥੇ ਮੌਤ ਹੋ ਗਈ। ਜਦ ਸਰਵਣ ਸਿੰਘ ਦੀ ਮੌਤ ਦੀ ਖ਼ਬਰ ਉਸ ਦੇ ਘਰ ਪਹੁੰਚੀ ਤਾਂ ਪੂਰੇ ਪਰਿਵਾਰ ਵਿਚ ਕੋਹਰਾਮ ਮੱਚ ਗਿਆ ਤੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਸਰਵਣ ਸਿੰਘ ਦਾ ਅਜੇ ਕਰੀਬ ਦੋ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ।
 

(For more news apart from ' Punjabi dead in Russia News in punjabi '  stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement