Punjab News: ਇਟਲੀ ਵਿਚ ਹਾਰਟ ਅਟੈਕ ਨਾਲ ਪੰਜਾਬੀ ਦੀ ਹੋਈ ਮੌਤ
Published : Aug 4, 2024, 7:11 am IST
Updated : Aug 4, 2024, 7:20 am IST
SHARE ARTICLE
An Indian man died of a heart attack in Italy
An Indian man died of a heart attack in Italy

Punjab News: ਆਦਮਪੁਰ ਦੇ ਪਿੰਡ ਡਰੋਲੀ ਕਲਾਂ ਨਾਲ ਸੀ ਸਬੰਧਤ

An Indian man died of a heart attack in Italy: ਵਿਦੇਸ਼ਾਂ ਵਿਚ ਆਏ ਦਿਨ ਭਾਰਤੀਆ ਦੀਆ ਹਾਦਸਿਆਂ ਵਿਚ ਮੌਤ ਹੋਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਬੀਤੇ ਦਿਨੀਂ ਇਟਲੀ ਦੇ ਕੁਜਾਗੋ (ਮਾਨਤੋਵਾ) ਵਿਚ ਹਾਰਟ ਅਟੈਕ ਨਾਲ ਭਾਰਤੀ  ਵਿਅਕਤੀ ਦੀ ਮੌਤ ਹੋਣ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

58 ਸਾਲਾ ਦਵਿੰਦਰ ਮਨਹਾਸ ਜੋ ਕਿ 1997 ਤੋਂ ਇਟਲੀ ਵਿਚ ਇਸ ਫ਼ੈਕਟਰੀ ਵਿਚ ਕੰਮ ਕਰਦੇ ਸਨ। ਰਾਤ ਨੂੰ ਕੰਮ ’ਤੇ ਹਾਰਟ ਅਟੈਕ ਆਉਣ ਨਾਲ ਉਨ੍ਹਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਉਸ ਸਮੇਂ ਮ੍ਰਿਤਕ ਦਾ ਭਰਾ ਅਤੇ ਨਜ਼ਦੀਕੀ ਰਿਸ਼ਤੇਦਾਰ ਵੀ ਕੰਮ ’ਤੇ ਸਨ।  ਮ੍ਰਿਤਕ ਦਵਿੰਦਰ ਅਪਣੀ ਪਤਨੀ ਅਤੇ  ਦੋ ਬੇਟੀਆਂ ਨਾਲ ਪਿਛਲੇ ਲੰਬੇ ਸਮੇਂ ਤੋਂ  ਇਟਲੀ ਰਹਿ ਰਿਹਾ ਸੀ। ਪੰਜਾਬ ਦੇ ਪਿੰਡ ਡਰੋਲੀ ਕਲਾਂ (ਆਦਮਪੁਰ) ਨਾਲ ਸਬੰਧਤ ਸਨ। 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement