Punjabi Girl Dies in Canada: ਬਰੈਂਪਟਨ ਵਿਚ ਪੰਜਾਬਣ ਦੀ ਸੜਕ ਹਾਦਸੇ ਵਿਚ ਮੌਤ, 2 ਸਾਲ ਪਹਿਲਾਂ ਪੜ੍ਹਾਈ ਲਈ ਗਈ ਸੀ ਵਿਦੇਸ਼
Published : Aug 4, 2025, 8:52 am IST
Updated : Aug 4, 2025, 8:52 am IST
SHARE ARTICLE
Punjabi girl Menbir Kaur dies in road accident in Brampton Zira News
Punjabi girl Menbir Kaur dies in road accident in Brampton Zira News

Punjabi Girl Dies in Canada: ਮ੍ਰਿਤਕ ਜ਼ੀਰਾ ਨੇੜਲੇ ਪਿੰਡ ਬੋਤੀਆਂ ਵਾਲਾ ਦੀ ਵਸਨੀਕ ਸੀ।

 Punjabi girl Menbir Kaur dies in road accident in Brampton: ਕੈਨੇਡਾ ਤੋਂ ਦੁਖ਼ਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬਣ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਮੇਨਬੀਰ ਕੌਰ (17) ਵਜੋਂ ਹੋਈ ਹੈ। ਮ੍ਰਿਤਕ ਜ਼ੀਰਾ ਨੇੜਲੇ ਪਿੰਡ ਬੋਤੀਆਂ ਵਾਲਾ ਦੀ ਵਸਨੀਕ ਸੀ।

ਇਸ ਸਬੰਧੀ ਮ੍ਰਿਤਕ ਲੜਕੀ ਦੇ ਪਿਤਾ ਸਰਤਾਜ ਸਿੰਘ ਢਿੱਲੋਂ ਨੇ ਦੱਸਿਆ ਕਿ ਉਸ ਦੀ ਲੜਕੀ ਮੇਨਬੀਰ ਕੌਰ ਮਾਰਚ 2023 ਵਿਚ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਚ ਪੜ੍ਹਨ ਗਈ ਸੀ ਤੇ ਹੁਣ ਵਰਕ ਪਰਮਿਟ ਅਪਲਾਈ ਕਰਨਾ ਸੀ, ਇਹ ਘਟਨਾ ਵਾਪਰ ਗਈ।

ਮ੍ਰਿਤਕਾ ਦੇ ਪਿਤਾ ਨੇ ਦੱਸਿਆ ਕਿ ਮੇਨਬੀਰ  ਕੌਰ ਦੇ ਸਾਰੇ ਅੰਗ ਲੋੜਵੰਦਾਂ ਨੂੰ ਦਾਨ ਕੀਤੇ ਜਾਣਗੇ। ਮੇਨਬੀਰ ਦਾ ਅੰਤਿਮ ਸੋਮਵਾਰ ਅੱਜ 4 ਅਗਸਤ ਨੂੰ ਬਰੈਂਪਟਨ ਵਿਚ ਕੀਤਾ ਜਾਵੇਗਾ।

"(For more news apart from “ Punjabi girl Menbir Kaur dies in road accident in Brampton Zira News,  ” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement