Phagwara News: 5 ਸਾਲ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ
Published : Sep 4, 2024, 4:01 pm IST
Updated : Sep 4, 2024, 4:01 pm IST
SHARE ARTICLE
Punjabi youth died in Canada Phagwara News
Punjabi youth died in Canada Phagwara News

Phagwara News: ਬਰੈਂਪਟਨ ਵਿਚ ਵਾਪਰੇ ਹਾਦਸੇ ਵਿਚ ਗਏ ਜਾਨ

Punjabi youth died in Canada Phagwara News: ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

ਇਹ ਵੀ ਪੜ੍ਹੋ: PM Narendra Modi: ਗੁਰੂ ਗ੍ਰੰਥ ਸਾਹਿਬ ਜੀ ਦੁਨੀਆ ਭਰ ਦੇ ਕਰੋੜਾਂ ਲੋਕਾਂ ਨੂੰ ਦੂਜਿਆਂ ਦੀ ਸੇਵਾ ਕਰਨ ਦੀ ਪ੍ਰੇਰਨਾ ਦਿੰਦੇ ਹਨ-PM ਮੋਦੀ

ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਬਰੈਂਪਟਨ ਵਿਚ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਰਜਤ ਕੁਮਾਰ ਪੁੱਤਰ ਵਰਿੰਦਰ ਕੁਮਾਰ ਵਾਸੀ ਫਗਵਾੜਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Fire Safety Emergency Service Bill: ਪੰਜਾਬ ਫਾਇਰ ਐਂਡ ਐਮਰਜੈਂਸੀ ਬਿੱਲ ਪਾਸ, ਭਰਤੀ ਦੇ ਬਦਲੇ ਨਿਯਮ, ਹਟਾਈ 60 ਕਿਲੋ ਭਾਰ ਚੁੱਕਣ ਦੀ ਸ਼ਰਤ 

ਮਿਲੀ ਜਾਣਕਾਰੀ ਅਨਸਾਰ ਉਹ ਆਪਣੇ ਘਰ ਤੋਂ ਕਾਰ ਵਿੱਚ ਸਵਾਰ ਹੋ ਕੇ ਕੰਮ ਜਾ ਰਿਹਾ ਸੀ ਤਾਂ ਉਸ ਦੀ ਰਸਤੇ ਵਿਚ ਇਕ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ। ਨੌਜਵਾਨ ਦੀ ਹਾਦਸੇ ਵਿਚ ਮੌਕੇ 'ਤੇ ਹੀ ਮੌਤ ਹੋ ਗਈ। ਜਿਵੇਂ ਹੀ ਇਹ ਦੁਖਦਾਇਕ ਖਬਰ ਇਲਾਕੇ ਵਿਚ ਪੁੱਜੀ ਤਾਂ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜੋ ਪਿਛਲੇ ਕਰੀਬ ਪੰਜ ਸਾਲਾਂ ਤੋਂ ਕੈਨੇਡਾ ਰਹਿ ਰਿਹਾ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Punjabi youth died in Canada Phagwara News , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement