Italy News: ਇਟਲੀ ਦੇ ਸ਼ਹਿਰ ਲੇਨੋ ਵਿਖੇ ਹੋਲੇ ਮਹੱਲੇ ਅਤੇ ਸਿੱਖ ਜਗਤ ਦੇ ਨਵੇਂ ਸਾਲ ਨੂੰ ਸਮਰਪਿਤ ਨਗਰ ਕੀਰਤਨ 16 ਮਾਰਚ ਨੂੰ
Published : Mar 5, 2025, 4:17 pm IST
Updated : Mar 5, 2025, 4:17 pm IST
SHARE ARTICLE
Nagar Kirtan dedicated to Holi Mohalla and the Sikh New Year in the Italian city of Lenno on March 16
Nagar Kirtan dedicated to Holi Mohalla and the Sikh New Year in the Italian city of Lenno on March 16

ਇਸ ਮੌਕੇ ਨਿਹੰਗ ਸਿੰਘ ਫੌਜਾਂ ਦੁਆਰਾ ਗੱਤਕੇ ਦੇ ਜੌਹਰ ਦਿਖਾਏ ਜਾਣਗੇ।

 

Italy News: ਗੁਰਦੁਆਰਾ ਸ਼੍ਰੀ ਗੁਰੁ ਹਰਿਗੋਬਿੰਦ ਸਾਹਿਬ ਜੀ ਲੇਨੋ ਦੁਆਰਾ ਇਲਾਕੇ ਦੀਆ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਟਲੀ ਦੇ ਸ਼ਹਿਰ ਲੇਨੋ ਵਿਖੇ ਹੋਲੇ ਮਹੱਲੇ ਅਤੇ ਸਿੱਖ ਜਗਤ ਦੇ ਨਵੇਂ ਸਾਲ ਨੂੰ ਸਮਰਪਿਤ ਨਗਰ ਕੀਰਤਨ 16 ਮਾਰਚ ਨੂੰ ਬੜੀ ਸ਼ਰਧਾ ਨਾਲ ਸਜਾਇਆ ਜਾ ਰਿਹਾ ਹੈ।

ਜਾਣਕਾਰੀ ਦਿੰਦਿਆ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਲਗਾਤਾਰ ਦੂਸਰੇ ਸਾਲ ਲੇਨੋ ਵਿਖੇ ਖਾਲਸਾਈ ਜਾਹੋ ਜਹਾਲ ਦੇ ਪ੍ਰਤੀਕ ਹੋਲੇ ਮਹੱਲੇ ਅਤੇ ਸਿੱਖ ਜਗਤ ਦੇ ਨਵੇਂ ਸਾਲ ਨੂੰ ਸਮਰਪਿਤ ਨਗਰ ਕੀਰਤਨ ਉਲੀਕਿਆ ਗਿਆ ਹੈ। ਜਿਸ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਦੁਪਿਹਰ 12 ਵਜੇ ਹੋਵੇਗੀ। ਇਸ ਮੌਕੇ ਵੱਖ ਵੱਖ ਰਾਗੀ, ਢਾਡੀ ਅਤੇ ਕਵੀਸ਼ਰੀ ਜੱਥੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੌੜਨਗੇ।

ਇਸ ਮੌਕੇ ਨਿਹੰਗ ਸਿੰਘ ਫੌਜਾਂ ਦੁਆਰਾ ਗੱਤਕੇ ਦੇ ਜੌਹਰ ਦਿਖਾਏ ਜਾਣਗੇ। ਸ਼ਾਮ ਨੂੰ ਨਗਰ ਕੀਰਤਨ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ। ਇਸ ਮੌਕੇ ਕਲਤੂਰਾ ਸਿੱਖ ਸੰਸਥਾ ਇਟਲੀ ਨਾਲ ਮਿਲਕੇ ਸੰਗਤਾਂ ਨੂੰ ਪੰਗਤ ਵਿੱਚ ਲੰਗਰ ਛਕਾਇਆ ਜਾਵੇਗਾ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਇਟਲੀ ਦੀ ਸਮੂਹ ਸੰਗਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆ ਨੂੰ ਅਪੀਲ ਕੀਤੀ ਕਿ ਹੁੰਮ ਹੁੰਮਾ ਕੇ ਨਗਰ ਕੀਰਤਨ ਦੀ ਰੌਣਕ ਨੂੰ ਵਧਾੳ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement