ਕੈਨੇਡਾ ਵਿਚ ਦੋ ਪੰਜਾਬੀ ਟਰੱਕ ਡਰਾਈਵਰਾਂ ਦੀ ਮੌਤ, ਡੂੰਘੀ ਖੱਡ ਵਿਚ ਡਿੱਗਿਆ ਟਰੱਕ

By : GAGANDEEP

Published : Mar 5, 2026, 12:40 pm IST
Updated : Mar 5, 2026, 1:08 pm IST
SHARE ARTICLE
Two Punjabi truck drivers die in Canada
Two Punjabi truck drivers die in Canada

ਤਲਵਿੰਦਰ ਗਿੱਲ ਵਾਸੀ ਭਿੱਖੀਵਿੰਡ ਅਤੇ ਜਜਬੀਰ ਸਿੰਘ ਵਾਸੀ ਪਿੰਡ ਐਲੋਵਾਲ ਵਜੋਂ ਹੋਈ ਪਛਾ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਬ੍ਰਿਟਿਸ਼ ਕੋਲੰਬੀਆ ਵਿਚ ਦੋ ਪੰਜਾਬੀ ਟਰੱਕ ਡਰਾਈਵਰਾਂ ਦੀ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਤਲਵਿੰਦਰ ਸਿੰਘ ਗਿੱਲ ਉਮਰ 32 ਪਿੰਡ ਮਾੜੀ ਗੌਰ ਸਿੰਘਵਾਲੀ ਨੇੜੇ ਭਿੱਖੀਵਿੰਡ ਅਤੇ ਜਜਬੀਰ ਸਿੰਘ (30) ਪਿੰਡ ਐਲੋਵਾਲ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। 

ਜਾਣਕਾਰੀ ਅਨੁਸਾਰ ਬ੍ਰਿਟਿਸ਼ ਕੋਲੰਬੀਆ ਦੇ ਹਾਈਵੇ 97 ਅਲਾਸਕਾ ਹਾਈਵੇ, ਫੋਰਟ ਨੈਲਸ਼ਨ ਸ਼ਹਿਰ ਨੇੜੇ ਇਨ੍ਹਾਂ ਨੌਜਵਾਨਾਂ ਦਾ ਟਰੱਕ ਇਕ ਡੂੰਘੀ ਖੱਡ ਵਿਚ ਡਿੱਗ ਪਿਆ, ਜਿਸ ਦੌਰਾਨ ਦੋਵੇਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਹਾਦਸੇ ਨਾਲ ਪੀੜਤ ਪਰਿਵਾਰਾਂ ਤੇ ਪੰਜਾਬੀ ਭਾਈਚਾਰੇ ਨੂੰ ਵੱਡਾ ਸਦਮਾ ਲੱਗਿਆ ਹੈ। ਨੌਜਵਾਨਾਂ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪ੍ਰਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ। 


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement