Canada Navdeep Singh Missing News: ਕੈਨੇਡਾ 'ਚ ਪੰਜਾਬੀ ਟਰੱਕ ਡਰਾਈਵਰ ਲਾਪਤਾ, ਮਾਨਸਾ ਜ਼ਿਲ੍ਹੇ ਨਾਲ ਸੰਬੰਧਿਤ ਹੈ ਨੌਜਵਾਨ

By : GAGANDEEP

Published : May 5, 2025, 10:01 am IST
Updated : May 5, 2025, 10:01 am IST
SHARE ARTICLE
Canada Navdeep Singh Missing News in punjabi
Canada Navdeep Singh Missing News in punjabi

Canada Navdeep Singh Missing News: ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

Canada Navdeep Singh Missing News in punjabi : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਤੋਂ ਇੱਕ ਹੋਰ ਪੰਜਾਬੀ ਨੌਜਵਾਨ ਦੇ ਭੇਦਭਰੀ ਹਾਲਤ 'ਚ ਲਾਪਤਾ ਹੋਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਵੇਰਵਿਆਂ ਮੁਤਾਬਿਕ ਮਾਨਸਾ ਜ਼ਿਲ੍ਹੇ ਨਾਲ ਸੰਬੰਧਿਤ ਉਕਤ ਨੌਜਵਾਨ ਦਾ ਨਾਮ ਨਵਦੀਪ ਸਿੰਘ (25) ਦੱਸਿਆ ਜਾ ਰਿਹਾ ਹੈ ਅਤੇ ਉਹ ਟਰੱਕ ਡਰਾਈਵਰ ਹੈ।

 ਪਿਛਲੇ ਦਿਨੀ ਉਹ ਸਰੀ ਸਥਿਤ ਆਪਣੇ ਇੱਕ ਜਾਣਕਾਰ ਕੋਲ ਠਹਿਰਿਆ ਸੀ ਅਤੇ ਇਸੇ ਦੌਰਾਨ ਹੀ ਉਸ ਦੇ ਅਚਾਨਕ ਲਾਪਤਾ ਹੋਣ ਬਾਰੇ ਪਤਾ ਲੱਗਾ। ਸਥਾਨਕ ਪੁਲਿਸ ਵੱਲੋਂ ਇਸ ਸਬੰਧੀ ਵੱਖ-ਵੱਖ ਐਂਗਲਾਂ ਤੋਂ ਬਰੀਕੀ ਨਾਲ ਜਾਂਚ ਕਰਦਿਆਂ ਆਮ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਗਈ ਹੈ।|
 

(For more news apart from  'Canada Navdeep Singh Missing News in punjabi ' stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement