ਪਤੀ ਨਾਲ ਪੰਜਾਬ ਫੇਰੀ 'ਤੇ ਆਈ ਆਕਲੈਂਡ ਦੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

By : GAGANDEEP

Published : Jan 6, 2023, 1:09 pm IST
Updated : Jan 6, 2023, 1:15 pm IST
SHARE ARTICLE
photo
photo

ਕੱਲ੍ਹ ਆਕਲੈਂਡ ਵਿਖੇ ਹੋਏਗਾ ਅੰਤਿਮ ਸਸਕਾਰ

 

ਆਕਲੈਂਡ:  ਹਰ ਰੋਜ਼ ਵਿਦੇਸ਼ ਤੋਂ ਮੰਦਭਾਗੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹਰ ਰੋਜ਼ ਭਾਰਤੀ, ਪੰਜਾਬੀ ਵਿਦੇਸ਼ਾਂ ਵਿਚ ਆਪਣੀਆਂ ਜਾਨਾਂ ਗੁਆ ਰਹੇ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਆਕਲੈਂਡ ਤੋਂ ਸਾਹਮਣੇ ਆਈ ਹੈ।

ਜਿਥੇ ਪੰਜਾਬੀ ਪਰਿਵਾਰ ਵਿਚ ਵਿਆਹੀ ਆਕਲੈਂਡ ਦੀ ਔਰਤ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ 25 ਸਾਲਾ ਨੌਜਵਾਨ ਬਿਆਂਕਾ ਐਨਟੋਨੀਆ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਆਪਣੇ ਪਤੀ ਅਰਵਿੰਦਰ ਸਿੰਘ ਅਤੇ 3 ਸਾਲਾ ਪੁੱਤ ਮੇਹਰਾਨ ਨਾਲ ਪੰਜਾਬ ਫੇਰੀ 'ਤੇ ਗਈ ਸੀ। ਅਚਾਨਕ ਉਸ ਨੂੰ ਦਿਲ ਦਾ ਦੌਰਾ ਪੈ ਗਿਆ।

ਬਿਆਂਕਾ ਪਰਿਵਾਰ ਸਮੇਤ ਆਕਲੈਂਡ ਰਹਿ ਰਹੀ ਸੀ ਤੇ ਇੱਕ ਅਧਿਆਪਕਿਾ ਸੀ। ਸ਼ਰੀਰਿਕ ਪੱਖੋਂ ਬਿਲਕੁਲ ਰਿਸ਼ਟ-ਪੁਸ਼ਟ ਬਿਆਂਕਾ ਦੀ ਅਚਨਚੇਤ ਮੌਤ ਦੀ ਖਬਰ ਨੇ ਪਰਿਵਾਰ ਨੂੰ ਤੋੜ ਕੇ ਰੱਖ ਦਿੱਤਾ ਹੈ। ਭਾਈਚਾਰੇ ਵਿੱਚ ਵੀ ਇਸ ਨੂੰ ਲੈਕੇ ਕਾਫੀ ਸੋਗ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement