Australia News: ਆਸਟ੍ਰੇਲੀਆ ’ਚ ਟਰਾਲੇ ਦੀ ਟੱਕਰ ਕਾਰਨ ਪੰਜਾਬੀ ਦੀ ਮੌਤ
Published : Apr 6, 2024, 8:27 am IST
Updated : Apr 6, 2024, 8:27 am IST
SHARE ARTICLE
Punjabi died in Australia
Punjabi died in Australia

10 ਸਾਲ ਪਹਿਲਾਂ ਰੋਜ਼ੀ-ਰੋਟੀ ਲਈ ਗਿਆ ਸੀ ਵਿਦੇਸ਼

Australia News: ਆਸਟ੍ਰੇਲੀਆ ’ਚ ਟਰਾਲੇ ਦੀ ਟੱਕਰ ਕਾਰਨ ਪੰਜਾਬੀ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਭੁਲੱਥ ਅਧੀਨ ਪੈਂਦੇ ਪਿੰਡ ਭਟਨੂਰਾ ਕਲਾਂ ਦਾ ਵਸਨੀਕ ਯਾਦਵਿੰਦਰ ਸਿੰਘ (40), 10 ਸਾਲ ਪਹਿਲਾਂ ਪਰਿਵਾਰ ਸਮੇਤ ਰੋਜ਼ੀ-ਰੋਟੀ ਦੀ ਤਲਾਸ਼ 'ਚ ਆਸਟ੍ਰੇਲੀਆ ਗਿਆ ਸੀ।

ਉਹ ਉਥੇ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ। ਯਾਦਵਿੰਦਰ ਸਿੰਘ ਦੇ ਚਾਚਾ ਸੁਰਿੰਦਰ ਸਿੰਘ ਭੱਟੀ ਨੇ ਦਸਿਆ ਕਿ ਦੋ ਟਰਾਲਿਆਂ ਦੀ ਆਹਮੋ-ਸਾਹਮਣੇ ਟੱਕਰ ਕਾਰਨ ਯਾਦਵਿੰਦਰ ਸਿੰਘ ਦੀ ਮੌਤ ਹੋ ਗਈ। ਉਸ ਦੀ ਮੌਤ ਦੀ ਖ਼ਬਰ ਸੁਣਦੇ ਹੀ ਜੱਦੀ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ।

(For more Punjabi news apart from Punjabi died due to trolley collision in Australia, stay tuned to Rozana Spokesman)

 

Location: India, Punjab, Kapurthala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement