Punjabi died in canada Thikriwala News: ਦੋ ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਦੀ ਮੌਤ, ਦਿਲ ਦਾ ਦੌਰਾ ਪੈਣ ਨਾਲ ਗਈ ਜਾਨ
Published : Jul 6, 2025, 9:19 am IST
Updated : Jul 6, 2025, 9:19 am IST
SHARE ARTICLE
Punjabi died in canada Thikriwala barnala News
Punjabi died in canada Thikriwala barnala News

ਪੰਜ ਭੈਣਾਂ ਦੇ ਇਕਲੌਤੇ ਭਰਾ ਨੂੰ ਕਰਜ਼ਾ ਚੁੱਕ ਕੇ ਭੇਜਿਆ ਸੀ ਵਿਦੇਸ਼

Punjabi died in canada Thikriwala barnala News: ਕੈਨੇਡਾ ਤੋਂ ਬਹੁਤ ਹੀ ਦੁਖ਼ਦਾਈ ਖਬਰ ਸਾਹਮਣੇ ਆਈ ਹੈ, ਇਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬੇਅੰਤ ਸਿੰਘ ਉਰਫ਼ ਜਗਤਾਰ (31) ਪੁੱਤਰ ਬਚਿੱਤਰ ਸਿੰਘ ਵਜੋਂ ਹੋਈ ਹੈ। ਜੋ ਕਿ ਬਰਨਾਲਾ ਦੇ ਪਿੰਡ ਠੀਕਰੀਵਾਲਾ ਦਾ ਰਹਿਣ ਵਾਲਾ ਸੀ।

  ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਕਰੀਬ ਦੋ ਮਹੀਨੇ ਪਹਿਲਾਂ ਹੀ ਰੋਜ਼ੀ ਰੋਟੀ ਦੀ ਭਾਲ ਵਿੱਚ ਕੈਨੇਡਾ ਗਿਆ ਸੀ। ਮ੍ਰਿਤਕ ਦੇ ਚਾਚਾ ਹਰਭਗਵਾਨ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਅਪਰੈਲ ਮਹੀਨੇ ਵਿੱਚ ਕੈਨੇਡਾ ਗਿਆ ਸੀ, ਜਿੱਥੇ ਦੋ ਜੁਲਾਈ ਨੂੰ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਉਨ੍ਹਾਂ ਕਿਹਾ ਕਿ ਪਰਿਵਾਰ ਨੇ ਕਰਜ਼ਾ ਚੁੱਕ ਕੇ ਬੇਅੰਤ ਸਿੰਘ ਨੂੰ ਕੈਨੇਡਾ ਦੇ ਸਰੀ ਭੇਜਿਆ ਸੀ। ਬੇਅੰਤ ਸਿੰਘ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ ਤੇ ਆਪਣੀ ਵਿਧਵਾ ਮਾਤਾ ਮਲਕੀਤ ਕੌਰ ਦਾ ਇਕਲੌਤਾ ਸਹਾਰਾ ਸੀ। ਪੰਜਾਬ ਨੇ ਸੂਬਾ ਤੇ ਕੇਂਦਰ ਸਰਕਾਰ ਤੋਂ ਪੁੱਤ ਦੀ ਲਾਸ਼ ਭਾਰਤ ਲਿਆਉਣ ਦੀ ਮੰਗ ਕੀਤੀ।

(For more news apart from “Punjabi died in canada Thikriwala barnala News, ” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ FACT CHECK

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement