Hoshiarpur News: ਅਮਰੀਕਾ 'ਚ ਇਕ ਹੋਰ ਪੰਜਾਬੀ ਦੀ ਮੌਤ, 8 ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ
Published : Nov 6, 2024, 4:30 pm IST
Updated : Nov 6, 2024, 4:30 pm IST
SHARE ARTICLE
 Punjabi died in America Hoshiarpur News
Punjabi died in America Hoshiarpur News

Hoshiarpur News: 2017 ਵਿਚ ਰੁਜ਼ਗਾਰ ਲਈ ਗਿਆ ਸੀ ਵਿਦੇਸ਼

 Punjabi died in America Hoshiarpur News: ਅਮਰੀਕਾ ਵਿਚ ਇਕ ਹੋਰ ਪੰਜਾਬੀ ਦੀ ਮੌਤ ਹੋ ਗਈ। ਮਿ੍ਤਕ ਦੀ ਪਛਾਣ ਖੁਸ਼ਵੀਰ ਸਿੰਘ ਨਿੱਕਾ ਵਜੋਂ ਹੋਈ ਹੈ। ਜੋ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਅਧੀਨ ਪੈਂਦੇ ਪਿੰਡ ਕੁਰਾਲਾ ਦਾ ਰਹਿਣ ਵਾਲਾ ਸੀ। 

 ਜਾਣਕਾਰੀ ਅਨੁਸਾਰ ਖੁਸ਼ਵੀਰ ਸਿੰਘ ਸਾਲ 2017 ਵਿਚ ਰੁਜ਼ਗਾਰ ਲਈ ਅਮਰੀਕਾ ਗਿਆ ਸੀ। ਉਹ ਕਰੀਬ ਅੱਠ ਮਹੀਨੇ ਪਹਿਲਾਂ ਭਾਰਤ ਆਇਆ ਸੀ ਤੇ ਵਿਆਹ ਕਰਵਾ ਕੇ ਅਮਰੀਕਾ ਵਾਪਸ ਚਲਾ ਗਿਆ ਸੀ। ਮੰਗਲਵਾਰ ਸਵੇਰੇ ਅਮਰੀਕਾ ਤੋਂ ਉਸ ਦੇ ਨਾਲ ਰਹਿ ਰਹੇ ਦੋਸਤਾਂ ਵੱਲੋਂ ਪ੍ਰਵਾਰ ਨੂੰ ਉਸ ਦੀ ਮੌਤ ਸਬੰਧੀ ਸੂਚਿਤ ਕੀਤਾ।

ਪਰਿਵਾਰ ਨੂੰ ਮਿਲੀ ਦੁਖਦਾਈ ਸੂਚਨਾ ਅਨੁਸਾਰ ਅਮਰੀਕਾ ਤੋਂ ਪਿੰਡ ਦੇ ਹੋਰ ਨੌਜਵਾਨ ਜੋ ਉਸ ਦੇ ਨਾਲ ਰਹਿ ਰਹੇ ਸਨ, ਨੂੰ ਨਿੱਕਾ ਦੀ ਲਾਸ਼ ਸਵੇਰੇ ਬਾਥਰੂਮ ਵਿੱਚੋਂ ਮਿਲੀ। ਵਿਅਕਤੀ ਦੀ ਮੌਤ ਦੀ ਸੂਚਨਾ ਮਿਲਦੇ ਹੀ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੋ ਗਿਆ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਛਾ ਗਈ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement