ਜਲੰਧਰ: ਵਿਦੇਸ਼ੀ ਧਰਤੀ ’ਤੇ 2 ਭੈਣਾਂ ਦੇ ਇਕਲੌਤੇ ਭਰਾ ਨੇ ਤੋੜਿਆ ਦਮ
Published : Feb 7, 2023, 3:16 pm IST
Updated : Feb 7, 2023, 3:16 pm IST
SHARE ARTICLE
Only brother of 2 sisters died in Australia (File)
Only brother of 2 sisters died in Australia (File)

ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਹ ਆਪਣੇ ਪਿੱਛੇ ਪਤਨੀ ਅਤੇ ਇਕ ਬੇਟਾ ਛੱਡ ਗਿਆ ਹੈ।



ਜਲੰਧਰ: ਆਸਟ੍ਰੇਲੀਆ ਵਿਚ ਇਕ ਹੋਰ ਪੰਜਾਬੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਾਇਆ ਨਾਲ ਸਬੰਧਤ ਦਿਨੇਸ਼ ਕੁਮਾਰ ਭੌਂਸਲੇ (37) ਪੁੱਤਰ ਸਤਪਾਲ ਭੌਂਸਲੇ ਦੀ ਸੰਖੇਪ ਬਿਮਾਰੀ ਦੇ ਚਲਦਿਆਂ 27 ਜਨਵਰੀ 2023 ਨੂੰ ਮੌਤ ਹੋ ਗਈ।

ਇਹ ਵੀ ਪੜ੍ਹੋ: Turkey Earthquake: ਭਾਰਤ ਨੇ ਭੇਜੀ ਰਾਹਤ ਸਮੱਗਰੀ, ਆਰਮੀ ਫੀਲਡ ਹਸਪਤਾਲ ਤੋਂ 89 ਮੈਂਬਰੀ ਮੈਡੀਕਲ ਟੀਮ ਰਵਾਨਾ

ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਹ ਆਪਣੇ ਪਿੱਛੇ ਪਤਨੀ ਅਤੇ ਇਕ ਬੇਟਾ ਛੱਡ ਗਿਆ ਹੈ। ਦਿਨੇਸ਼ ਕੁਮਾਰ ਦੀ ਦੇਹ ਭਾਰਤ ਪਹੁੰਚ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦਿਨੇਸ਼ ਕੁਮਾਰ ਕਾਂਗਰਸੀ ਆਗੂ ਅੰਮ੍ਰਿਤ ਭੌਂਸਲੇ ਦੇ ਚਾਚਾ ਜੀ ਦਾ ਮੁੰਡਾ ਸੀ। ਦਿਨੇਸ਼ ਕੁਮਾਰ ਦੀ ਮੌਤ ਖ਼ਬਰ ਮਿਲਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement