ਮਿਲਾਨ ਵਿੱਚ ਬੱਚਿਆਂ ਨਾਲ ਭਰੀ ਸਕੂਲ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ
Published : Mar 7, 2025, 9:46 pm IST
Updated : Mar 7, 2025, 9:46 pm IST
SHARE ARTICLE
School bus full of children collides with truck in Milan
School bus full of children collides with truck in Milan

'ਬੱਸ ਡਰਾਈਵਰ ਨੂੰ ਗੰਭੀਰ ਸੱਟਾਂ ਲੱਗੀਆਂ'

ਮਿਲਾਨ ਇਟਲੀ : ਮਿਲਾਨ ਤੋਂ ਵੀਨਸ ਨੂੰ ਜਾਣ ਵਾਲੇ ਹਾਈਵੇ ਏ 4 ਤੇ ਬੱਚਿਆਂ ਨਾਲ ਸਵਾਰ ਬੱਸ ਦੀ ਟਰੱਕ ਨਾਲ ਟੱਕਰ ਹੋ ਜਾਣ ਤੋ ਬਾਅਦ ਹਰ ਪਾਸੇ ਹਾਹਾਕਾਰ ਮੱਚੀ ਪਈ ਹੈ ਮੀਡੀਆ ਰਿਪੋਰਟਾਂ ਮੁਤਾਬਿਕ ਸਵੇਰੇ 10 ਵਜੇ ਦੇ ਕਰੀਬ ਮਿਲਾਨ ਦੇ ਨੇੜਲੇ ਇਲਾਕੇ ਕੋਰਮਾਨੋ ਹਾਈਵੇ ਏ 4 ਤੇ ਪਿਕਨਿਕ ਲਈ ਬੱਚਿਆਂ ਨੂੰ ਲੈਕੇ ਜਾ ਰਹੀ ਬੱਸ ਦੀ ਟਰੱਕ ਨਾਲ ਟਕੱਰ ਹੋ ਗਈ ਹੈ ਜਿਸ ਵਿਚ 44 ਦੇ ਕਰੀਬ ਬੱਚੇ ਅਧਿਆਪਕ ਮੌਜੂਦ ਸਨ ਬੱਸ ਡਰਾਈਵਰ ਨੂੰ ਗੰਭੀਰ ਸੱਟਾਂ ਲੱਗੀਆਂ ਹਨ

 ਜ਼ਖ਼ਮੀਆਂ ਨੂੰ  ਹਸਪਤਾਲ ਦਾਖਲ ਕਰਵਾਇਆ ਗਿਆ ਹਾਂ। ਜਦ ਕਿ ਦੋ ਵਿਦਿਆਰਥੀ ਦੇ ਵੀ ਸੱਟਾਂ ਲੱਗੀਆਂ ਜਿੰਨਾਂ ਨੂੰ ਹਸਪਤਾਲ ਪਹੁੰਚ ਦਿੱਤੀ ਗਿਆ ਫਿਲਹਾਲ ਸਥਾਨਕ ਪੁਲਿਸ ਹਾਦਸੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਬਚੀਂ ਕਾਰਜਾਂ ਵਿਚ ਲੱਗੇ ਬਚਾਉ ਦਲ ਦੀ ਟੀਮਾਂ ਨੇ ਆਵਾਜਾਈ ਨੂੰ ਮੁੜ ਤੋਂ ਬਹਾਲ ਕਰ ਦਿੱਤਾ ਹੈ।  

 ਬੱਸ ਡਰਾਈਵਰ ਨੂੰ ਚੱਕਰ ਆਉਣ ਜਾਂ ਕਿਸੇ ਤਰਾ ਦੀ ਪ੍ਰੇਸ਼ਾਨੀ ਕਾਰਨ ਹਾਦਸਾ ਵਾਪਰਿਆ ਹੈ ਸਕੂਲ ਬੱਸ ਵਿਦਿਆਰਥੀਆਂ ਨੂੰ ਲੈ ਕੇ ਮਿਲਾਨ ਤੋ ਬੇਰਗਾਮੋ ਵੱਲ ਨੂੰ ਜਾ ਰਹੀ ਸੀ  ਕਿ ਰਸਤੇ ਵਿਚ ਹਾਦਸਾ ਵਾਪਰ ਗਿਆ ਜਿਸ ਤੋ ਬਾਅਦ ਬੱਚਿਆਂ ਤੇ ਮਾਪਿਆਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

Location: Italy, Marche

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement