ਕੈਨੇਡਾ ਦੇ ਟੋਰਾਂਟੋ 'ਚ ਪੰਜਾਬਣ ਦੀ ਸੜਕ ਹਾਦਸੇ ਵਿਚ ਮੌਤ

By : GAGANDEEP

Published : Mar 7, 2026, 2:08 pm IST
Updated : Mar 7, 2026, 2:08 pm IST
SHARE ARTICLE
Punjaban dies in Toronto Accident news in punjabi
Punjaban dies in Toronto Accident news in punjabi

ਫ਼ਤਿਹਗੜ੍ਹ ਸਾਹਿਬ ਨਾਲ ਸਬੰਧਿਤ ਸੀ ਅਰਸ਼ਪ੍ਰੀਤ ਕੌਰ

 ਕੈਨੇਡਾ ਦੇ ਟੋਰਾਂਟੋ 'ਚ ਪੰਜਾਬਣ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 21 ਸਾਲਾ ਅਰਸ਼ਪ੍ਰੀਤ ਕੌਰ ਵਜੋਂ ਹੋਈ ਹੈ। ਮ੍ਰਿਤਕ ਫ਼ਤਿਹਗੜ੍ਹ ਸਾਹਿਬ ਨਾਲ ਸਬੰਧਿਤ ਸੀ। ਜਾਣਕਾਰੀ ਅਨੁਸਾਰ ਅਰਸ਼ਪ੍ਰੀਤ ਉਚੇਰੀ ਪੜ੍ਹਾਈ ਲਈ ਕੈਨੇਡਾ ਗਈ ਸੀ। ਪੜ੍ਹਾਈ ਪੂਰੀ ਹੋਣ ਤੋਂ ਬਾਅਦ ਹਾਲ ਹੀ ਵਿਚ ਉਸ ਨੂੰ ਵਰਕ ਪਰਮਿਟ ਮਿਲਿਆ ਸੀ। 

ਪੁਲਿਸ ਮੁਤਾਬਕ, ਅਰਸ਼ਪ੍ਰੀਤ ਦੀ ਕਾਰ ਅਤੇ ਇੱਕ ਡੰਪ ਟਰੱਕ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਾਰ ਵਿੱਚ ਸਵਾਰ ਇੱਕ ਹੋਰ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਏਅਰਲਿਫਟ ਕਰਕੇ ਹਸਪਤਾਲ ਪਹੁੰਚਾਇਆ ਗਿਆ ਹੈ।

ਡੰਪ ਟਰੱਕ ਦਾ ਡਰਾਈਵਰ ਸੁਰੱਖਿਅਤ ਦੱਸਿਆ ਜਾ ਰਿਹਾ ਹੈ।   ਅਰਸ਼ਪ੍ਰੀਤ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਜਿੱਥੇ ਪ੍ਰਵਾਰ ਦਾ ਰੋ-ਰੋ ਬੁਰਾ ਹਾਲ ਹੈ ਉਥੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement