ਅਮਰੀਕਾ ਵਿਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ
Published : Mar 8, 2025, 11:04 am IST
Updated : Mar 8, 2025, 11:58 am IST
SHARE ARTICLE
Punjabi youth dies in road accident in America News
Punjabi youth dies in road accident in America News

ਰੁਜ਼ਗਾਰ ਲਈ ਵਿਦੇਸ਼ ਗਿਆ ਸੀ ਮ੍ਰਿਤਕ

ਅਮਰੀਕਾ ਵਿਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਰਵੀ ਸੇਖੋਂ (38) ਸਪੁੱਤਰ ਝੱਲਮਣ ਸਿੰਘ ਵਜੋਂ ਹੋਈ ਹੈ। ਮ੍ਰਿਤਕ ਪਿੰਡ ਛਪਾਰ ਦਾ ਰਹਿਣ ਵਾਲਾ ਸੀ।

 ਰਵੀ ਸੇਖੋਂ ਉਰਫ਼ ਪ੍ਰਭਜੋਤ ਸਿੰਘ ਰੁਜ਼ਗਾਰ ਲਈ ਵਿਦੇਸ਼ ਗਿਆ ਸੀ ਪਰ ਅਚਾਨਕ ਉਸ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਪਿੰਡ 'ਚ ਮਾਤਮ ਛਾ ਗਿਆ। ਰਵੀ ਸੇਖੋਂ ਦੇ ਕਰੀਬੀ ਸਾਥੀ ਸੀਨੀਅਰ ਕਾਂਗਰਸੀ ਆਗੂ ਰਵਿੰਦਰ ਸਿੰਘ ਰੋਮੀ ਛਪਾਰ, ਸਰਪੰਚ ਕੁਲਦੀਪ ਸਿੰਘ ਬੋਪਾਰਾਏ, ਪ੍ਰਦੇਸ਼ ਕਾਂਗਰਸ ਦੇ ਜ. ਸਕੱਤਰ ਕੈਪਟਨ ਸੰਦੀਪ ਸੰਧੂ, ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ, ਐਰਿਕ ਬੋਪਾਰਾਏ ਛਪਾਰ ਆਦਿ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement