ਪੁਰਤਗਾਲ ਵਿਚ ਲਾਪਤਾ ਹੋਇਆ ਪੰਜਾਬੀ ਨੌਜਵਾਨ; ਪ੍ਰਵਾਰ ਨੇ ਲਗਾਈ ਮਦਦ ਦੀ ਗੁਹਾਰ
Published : Oct 8, 2023, 9:49 am IST
Updated : Oct 8, 2023, 9:49 am IST
SHARE ARTICLE
Punjabi youth missing in Portugal
Punjabi youth missing in Portugal

ਹੁਸ਼ਿਆਰਪੁਰ ਦੇ ਪਿੰਡ ਮੁੱਖਲਿਆਣਾ ਨਾਲ ਸਬੰਧਤ ਹੈ ਗੁਰਪ੍ਰੀਤ ਸਿੰਘ

 

ਚੰਡੀਗੜ੍ਹ:  ਪੁਰਤਗਾਲ ਦੇ ਐਵੀਰੋ ਸ਼ਹਿਰ ਵਿਚ ਪੰਜਾਬੀ ਨੌਜਵਾਨ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦਸਿਆ ਜਾ ਰਿਹਾ ਹੈ ਕਿ ਨੌਜਵਾਨ ਗੁਰਪ੍ਰੀਤ ਸਿੰਘ (30) ਪਿਛਲੇ ਕੁੱਝ ਦਿਨਾਂ ਤੋਂ ਲਾਪਤਾ ਹੋ ਗਿਆ ਹੈ, ਉਸ ਦੀ ਭਾਲ ਲਈ ਪ੍ਰਵਾਰ ਵਲੋਂ ਮਦਦ ਦੀ ਗੁਹਾਰ ਲਗਾਈ ਜਾ ਰਹੀ ਹੈ। ਲਾਪਤਾ ਨੌਜਵਾਨ ਹੁਸ਼ਿਆਰਪੁਰ ਦੇ ਪਿੰਡ ਮੁੱਖਲਿਆਣਾ ਨਾਲ ਸਬੰਧਤ ਹੈ।

ਇਹ ਵੀ ਪੜ੍ਹੋ: ਇਜ਼ਰਾਈਲ ਅਤੇ ਹਮਾਸ ਵਿਚਾਲੇ 22 ਥਾਵਾਂ 'ਤੇ ਜੰਗ ਜਾਰੀ: 230 ਫਲਸਤੀਨੀ ਅਤੇ 250 ਇਜ਼ਰਾਇਲੀ ਮਾਰੇ ਜਾਣ ਦੀ ਖ਼ਬਰ

ਪ੍ਰਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਕੁੱਝ ਦਿਨ ਪਹਿਲਾਂ ਗੁਰਪ੍ਰੀਤ ਸਿੰਘ ਕੰਮ ਤੋਂ ਬਾਅਦ ਘਰ ਆਇਆ ਸੀ ਅਤੇ ਇਸ ਤੋਂ ਬਾਅਦ ਸ਼ੱਕੀ ਹਾਲਾਤ ਵਿਚ ਲਾਪਤਾ ਹੋ ਗਿਆ। ਪ੍ਰਵਾਰ ਨੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਪਹਿਲਾਂ ਵੀ ਕਈ ਪੰਜਾਬੀ ਨੌਜਵਾਨਾਂ ਨਾਲ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਇਸ ਦੇ ਲਈ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਭਾਰਤ ਸਰਕਾਰ ਨੂੰ ਇਸ ਮਾਮਲੇ ਵਿਚ ਦਖਲ ਦੇਣ ਦੀ ਅਪੀਲ ਕੀਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement