ਪੁਰਤਗਾਲ ਗਏ ਪੰਜਾਬੀ ਦੀ ਭੇਤਭਰੀ ਹਾਲਤ 'ਚ ਮੌਤ, 4 ਸਾਲ ਪਹਿਲਾਂ ਚੰਗੇ ਭਵਿੱਖ ਲਈ ਗਿਆ ਸੀ ਵਿਦੇਸ਼

By : GAGANDEEP

Published : Feb 9, 2026, 9:07 am IST
Updated : Feb 9, 2026, 9:07 am IST
SHARE ARTICLE
Dilraj Singh dies in Portugal TarnTaran  News
Dilraj Singh dies in Portugal TarnTaran News

ਤਰਨਤਾਰਨ ਦੇ ਪਿੰਡ ਠਰੂ ਨਾਲ ਸਬੰਧਿਤ ਸੀ ਦਿਲਰਾਜ ਸਿੰਘ

ਰੋਜ਼ੀ-ਰੋਟੀ ਕਮਾਉਣ ਖਾਤਰ ਚਾਰ ਸਾਲ ਪਹਿਲਾਂ ਪੁਰਤਗਾਲ ਗਏ 23 ਸਾਲਾ ਨੌਜਵਾਨ ਦੀ ਭੇਤਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮਿਤਕ ਦੀ ਪਛਾਣ ਦਿਲਰਾਜ ਸਿੰਘ ਵਜੋਂ ਹੋਈ ਹੈ।

 ਜੋ ਕਿ ਤਰਨਤਾਰਨ ਦੇ ਪਿੰਡ ਠਰੂ ਦਾ ਰਹਿਣ ਵਾਲਾ ਸੀ। ਦਿਲਰਾਜ ਸਿੰਘ ਆਪਣੀ ਮੁੱਢਲੀ ਪੜ੍ਹਾਈ ਮੁਕੰਮਲ ਕਰਨ ਉਪਰੰਤ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਅਤੇ ਸੁਖਾਵੇਂ ਭਵਿੱਖ ਦੇ ਸੁਪਨੇ ਲੈ ਕੇ ਚਾਰ ਸਾਲ ਪਹਿਲਾਂ ਪੁਰਤਗਾਲ 4 ਗਿਆ ਸੀ ਪਰ ਬੀਤੇ ਦਿਨ ਮਿਲੀ ਉਸ ਦੀ ਅਚਾਨਕ ਮੌਤ ਹੋ ਗਈ। ਪੁੱਤ ਦੀ ਮੌਤ ਦੀ ਖਬਰ ਨੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ।


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement