US News: ਭਾਰਤੀ ਮੂਲ ਦੇ ਸਤਵਿੰਦਰ ਕੌਰ ਬਣੇ ਕੈਂਟ ਸਿਟੀ ਕੌਂਸਲ ਦੇ ਪ੍ਰਧਾਨ
Published : Feb 10, 2024, 11:20 am IST
Updated : Feb 10, 2024, 11:20 am IST
SHARE ARTICLE
Satwinder Kaur became president of Kent City Council
Satwinder Kaur became president of Kent City Council

ਸਰਬਸੰਮਤੀ ਨਾਲ ਦੋ ਸਾਲਾਂ ਲਈ ਹੋਈ ਚੋਣ

US News: ਅਮਰੀਕਾ ਦੇ ਵਾਸ਼ਿੰਗਟਨ ’ਚ ਕੈਂਟ ਸਿਟੀ ਕੌਂਸਲ ਨੇ ਭਾਰਤਵੰਸ਼ੀ ਸਤਵਿੰਦਰ ਕੌਰ ਨੂੰ ਸਰਬਸੰਮਤੀ ਨਾਲ ਦੋ ਸਾਲਾਂ ਲਈ ਪ੍ਰਧਾਨ ਚੁਣਿਆ ਹੈ। ਅਪਣੀ ਨਵੀਂ ਭੂਮਿਕਾ ’ਚ ਕੌਰ ਬਿੱਲ ਬਾਇਸ ਦੀ ਥਾਂ ਲਵੇਗੀ, ਜਿਨ੍ਹਾਂ ਉਨ੍ਹਾਂ ਨੂੰ ਸਿਖਰਲੇ ਅਹੁਦੇ ਲਈ ਨਾਮਜ਼ਦ ਕੀਤਾ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਨ੍ਹਾਂ ਦੀ ਚੋਣ ਛੇ ਫ਼ਰਵਰੀ ਨੂੰ ਮੀਟਿੰਗ ਦੌਰਾਨ ਹੋਈ ਸੀ। ਬਾਇਸ ਨੇ ਕਿਹਾ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਤੁਸੀਂ ਬਿਹਤਰ ਕੰਮ ਕਰੋਗੇ। ਉਨ੍ਹਾਂ ਕਿਹਾ ਕਿ ਅਸੀਂ ਇਥੇ ਤੁਹਾਡੇ ਸਮਰਥਨ ਲਈ ਮੌਜੂਦ ਹਾਂ।ਕੌਰ ਨੇ ਬਾਇਸ ਨੂੰ ਮਾਰਗਦਰਸ਼ਨ ਲਈ ਧੰਨਵਾਦ ਕੀਤਾ।

 (For more Punjabi news apart from US News: Satwinder Kaur became president of Kent City Council, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement