Punjabi died in Italy News : ਇਟਲੀ 'ਚ ਪੰਜਾਬੀ ਟਰੱਕ ਡਰਾਈਵਰ ਦੀ ਕਰੰਟ ਲੱਗਣ ਨਾਲ ਹੋਈ ਮੌਤ
Published : Mar 10, 2024, 4:23 pm IST
Updated : Mar 10, 2024, 4:23 pm IST
SHARE ARTICLE
A Punjabi truck driver died of electrocution in Italy News in punjabi
A Punjabi truck driver died of electrocution in Italy News in punjabi

Punjabi died in Italy News : ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿਚ ਆਉਣ ਨਾਲ ਟਰੱਕ ਵਿਚ ਆਇਆ ਕਰੰਟ

A Punjabi truck driver died of electrocution in Italy News in punjabi : ਇਟਲੀ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਪਰਮਪ੍ਰਤਪਾਲ ਸਿੰਘ ਵਾਸੀ ਗੁਰਦਾਸਪੁਰ ਵਜੋਂ ਹੋਈ ਹੈ। ਨੌਜਵਾਨ ਦੀ ਮੌਤ ਦੀ ਇਸ ਖ਼ਬਰ ਨੇ ਇਟਲੀ ਵੱਸਦੇ ਸਮੁੱਚੇ ਪੰਜਾਬੀ ਭਾਈਚਾਰੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਇਹ ਵੀ ਪੜ੍ਹੋ: Punjab News: 'ਬਿਲ ਲਿਆਓ ਇਨਾਮ ਪਾਓ' ਸਕੀਮ; ਗਲਤ ਬਿੱਲ ਜਾਰੀ ਕਰਨ 'ਤੇ ਵਿਕਰੇਤਾਵਾਂ ਨੂੰ 5 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ

ਜਾਣਕਾਰੀ ਅਨੁਸਾਰ ਪੰਜਾਬੀ ਟਰੱਕ ਡਰਾਈਵਰ ਡੇਅਰੀ ਫਾਰਮ ਨੂੰ ਚਾਰਾ ਸਪਲਾਈ ਕਰਨ ਵਾਲੇ ਟਰੱਕ ਦੇ ਪਿੱਛੇ ਪਾਈ ਹੋਈ ਵੱਡੀ ਟਰਾਲੀ ਵਿਚੋਂ ਚਾਰੇ ਨੂੰ ਟਰੱਕ ਦੇ ਅਗਲੇ ਹਿੱਸੇ ਵਿਚ ਭਰ ਰਿਹਾ ਸੀ।

ਇਹ ਵੀ ਪੜ੍ਹੋ: Sidhu Moosewala : ਮੂਸੇਵਾਲਾ ਦੇ ਘਰ ਗੂੰਜਣਗੀਆਂ ਕਿਲਕਾਰੀਆਂ, ਮਾਤਾ ਚਰਨ ਕੌਰ ਨਿੱਜੀ ਹਸਪਤਾਲ 'ਚ ਦਾਖਲ, ਜਲਦ ਹੀ ਹੋਵੇਗੀ ਡਿਲੀਵਰੀ 

ਇਸ ਦੌਰਾਨ ਅਚਾਨਕ ਲੋਹੇ ਦਾ ਇੱਕ ਹਿੱਸਾ ਉੱਪਰ ਤੋਂ ਲੰਘ ਰਹੀਆਂ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਨਾਲ ਲੱਗ ਗਿਆ, ਜਿਸ ਨਾਲ ਟਰੱਕ ਵਿਚ ਕਰੰਟ ਆ ਗਿਆ। ਜਿਸ ਨਾਲ ਟਰੱਕ ਡਰਾਈਵਰ ਪਰਮਪ੍ਰਤਪਾਲ ਸਿੰਘ ਦੀ ਮੌਤ ਹੋ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from A Punjabi truck driver died of electrocution in Italy News in punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement