ਉਚੇਰੀ ਪੜ੍ਹਾਈ ਕਰਨ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤਾਂ ਵਿੱਚ ਮੌਤ
Published : Nov 10, 2021, 6:04 pm IST
Updated : Nov 10, 2021, 6:04 pm IST
SHARE ARTICLE
photo
photo

ਦੋ ਭੈਣਾਂ ਦਾ ਸੀ ਇਕਲੌਤਾ ਭਰਾ

 

 ਤਰਨਤਾਰਨ: ਉਚੇਰੀ ਪੜਾਈ ਕਰਨ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤਾਂ ਵਿੱਚ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ।  ਮ੍ਰਿਤਕ ਦੀ ਪਹਿਚਾਣ ਪਰਮਿੰਦਰ ਸਿੰਘ ਪ੍ਰਿੰਸ (24 ) ਪੁੱਤਰ ਬਲਵਿੰਦਰ ਸਿੰਘ ਵਾਸੀ ਕਸਬਾ ਫਤੀਆਬਾਦ ਵਜੋਂ ਹੋਈ ਹੈ। 

Parminder singhParminder singh

ਮ੍ਰਿਤਕ ਨੌਜਵਾਨ ਦੇ ਪਿਤਾ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਕੈਨੇਡਾ ਪੁਲਿਸ ਵਲੋਂ ਫੋਨ ਕਰਕੇ ਸੂਚਨਾ ਦਿੱਤੀ ਗਈ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਬੰਦ ਕਮਰੇ ਵਿੱਚੋਂ ਲਾਸ਼ ਮਿਲੀ ਹੈ।

DeathDeath

 

ਉਨ੍ਹਾਂ ਕਿਹਾ ਕਿ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ। ਜਾਣਕਾਰੀ ਅਨੁਸਾਰ  ਮ੍ਰਿਤਕ ਨੌਜਵਾਨ ਲੱਗਭਗ ਤਿੰਨ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਉਥੇ ਕੈਨੇਡਾ ਵਿਖੇ ਸਰੀ ਸ਼ਹਿਰ ਵਿਚ ਰਹਿੰਦਾ ਸੀ। ਪੀੜਤ ਪਰਿਵਾਰ ਵਲੋਂ ਭਾਰਤ ਅਤੇ ਕੈਨੇਡਾ ਸਰਕਾਰ ਪਾਸੋਂ ਮੰਗ ਕੀਤੀ ਗਈ ਕਿ ਜਾਂ ਤਾਂ ਉਨ੍ਹਾਂ ਦੇ ਪੁੱਤ ਦੀ ਲਾਸ਼ ਨੂੰ ਭਾਰਤ ਲਿਆਂਦਾ ਜਾਵੇ ਤਾਂ ਜੋ ਮ੍ਰਿਤਕ ਦੇ ਮਾਤਾ-ਪਿਤਾ ਆਪਣੇ ਪੁੱਤਰ ਨੂੰ ਅੰਤਿਮ ਵਿਦਾਈ ਦੇ ਸਕਣ। 

 

 

Farmer Death Death

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement