America News: ਪੰਜਾਬ ਦੀ ਧੀ ਨੇ ਵਿਦੇਸ਼ 'ਚ ਵਧਾਇਆ ਮਾਣ, ਹਰਕਿਰਨ ਕੌਰ ਮਿਸ਼ੀਗਨ ਪੁਲਿਸ ਵਿਚ ਹੋਈ ਤਾਇਨਾਤ 
Published : Nov 10, 2023, 5:34 pm IST
Updated : Nov 10, 2023, 5:34 pm IST
SHARE ARTICLE
Harkiran Kaur
Harkiran Kaur

ਪੰਜਾਬ ਦੀ ਧੀ ਹਰਕਿਰਨ ਨੇ ਇਹ ਮੁਕਾਮ ਹਾਸਲ ਕਰ ਕੇ ਪੰਜਾਬੀ ਭਾਈਚਾਰੇ ਦਾ ਵਿਦੇਸ਼ ਵਿਚ ਮਾਣ ਵਧਾਇਆ ਹੈ।  

ਅਮਰੀਕਾ -  ਪੰਜਾਬ ਦੇ ਬੰਗਾ, ਨਵਾਂ ਸ਼ਹਿਰ ਦੀ ਰਹਿਣ ਵਾਲੀ ਹਰਕਿਰਨ ਕੌਰ ਸੈਂਭੀ ਦੀ ਮਿਸ਼ੀਗਨ ਵਿਖੇ ਸਾਊਥਗੇਟ ਪੁਲਿਸ ਸਟੇਸ਼ਨ ਵਿਚ ਤਾਇਨਾਤੀ ਹੋਈ ਹੈ। ਪੰਜਾਬ ਦੀ ਧੀ ਹਰਕਿਰਨ ਨੇ ਇਹ ਮੁਕਾਮ ਹਾਸਲ ਕਰ ਕੇ ਪੰਜਾਬੀ ਭਾਈਚਾਰੇ ਦਾ ਵਿਦੇਸ਼ ਵਿਚ ਮਾਣ ਵਧਾਇਆ ਹੈ।  

 

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement