Canada News: ਕੈਨੇਡਾ 'ਚ ਪੁੱਤ ਨੇ ਕੀਤਾ ਪਿਓ ਦਾ ਕਤਲ, ਕਿਸੇ ਗੱਲ ਨੂੰ ਲੈ ਕੇ ਹੋਈ ਸੀ ਬਹਿਸ  
Published : Feb 12, 2024, 2:39 pm IST
Updated : Feb 12, 2024, 2:39 pm IST
SHARE ARTICLE
Sukhraj Singh
Sukhraj Singh

ਪੁਲਿਸ ਵੱਲੋਂ ਫਰਾਰ ਹੋਏ ਮੁਲਜ਼ਮ ਸੁਖਰਾਜ ਚੀਮਾ ਦੀ ਭਾਲ ਜਾਰੀ ਹੈ

Canada News: ਓਟਾਵਾ - ਕੈਨੇਡਾ ‘ਚ 22 ਸਾਲਾਂ ਪੁੱਤ, ਪਿਤਾ ਦਾ ਕਤਲ ਕਰ ਕੇ ਫਰਾਰ ਹੋ ਗਿਆ। ਦਰਅਸਲ ਕਿਸੇ ਗੱਲ ਨੂੰ ਲੈ ਕੇ ਪਿਓ-ਪੁੱਤ ਵਿਚਕਾਰ ਬਹਿਸ ਹੋਈ ਸੀ ਜਿਸ ਤੋਂ ਬਾਅਦ ਪੁੱਤ ਨੇ ਪਿਤਾ ਦਾ ਕਤਲ ਕਰ ਦਿੱਤਾ ਤੇ ਮੌਕੇ ਤੋਂ ਫਰਾਰ ਹੋ ਗਿਆ। 

ਸੂਚਨਾ ਮਿਲਣ 'ਤੇ ਪੁਲਿਸ ਟੀਮਾਂ ਮੌਕੇ 'ਤੇ ਪਹੁੰਚੀਆ ਤੇ ਪਿਤਾ ਘਰ ‘ਚ ਗੰਭੀਰ ਜ਼ਖਮੀ ਪਿਆ ਸੀ। ਜਦੋਂ ਪਿਤਾ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਤਾਂ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਵੱਲੋਂ ਫਰਾਰ ਹੋਏ ਮੁਲਜ਼ਮ ਸੁਖਰਾਜ ਚੀਮਾ ਦੀ ਭਾਲ ਜਾਰੀ ਹੈ ਤੇ ਪਿਤਾ ਦੀ ਪਛਾਣ ਬਾਰੇ ਅਜੇ ਤੱਕ ਕੁੱਝ ਪਤਾ ਲੱਗਿਆ ਹੈ। 

(For more Punjabi news apart from 'Canada News, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement