40 ਲੱਖ ਲਗਾ ਕੇ ਕੈਨੇਡਾ ਗਏ ਨੌਜਵਾਨ ਦੀ ਭੇਦਭਰੇ ਹਾਲਾਤ ਵਿਚ ਮੌਤ

By : GAGANDEEP

Published : Oct 12, 2023, 6:02 pm IST
Updated : Oct 12, 2023, 6:02 pm IST
SHARE ARTICLE
photo
photo

4 ਮਹੀਨੇ ਪਹਿਲਾਂ ਹੀ ਵਰਕ ਪਰਮਿਟ 'ਤੇ ਵਿਦੇਸ਼ ਗਿਆ ਸੀ ਮ੍ਰਿਤਕ ਨੌਜਵਾਨ

 

ਅੰਮ੍ਰਿਤਸਰ: ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

 

ਅਜਿਹਾ ਹੀ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ। ਜਿਥੇ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਲਵਪ੍ਰੀਤ ਸਿੰਘ  ਵਜੋਂ ਹੋਈ ਹੈ। ਮ੍ਰਿਤਕ 4 ਮਹੀਨੇ ਪਹਿਲਾਂ ਹੀ 40 ਲੱਖ ਲਗਾ ਕੇ ਕੈਨੇਡਾ ਗਿਆ ਸੀ।

 

ਮਿਲੀ ਜਾਣਕਾਰੀ ਅਨੁਸਾਰ ਲਵਪ੍ਰੀਤ 4 ਅਕਤੂਬਰ ਤੋਂ ਕੈਨੇਡਾ ਵਿਚ ਲਾਪਤਾ ਸੀ ਜਿਥੇ ਪੁਲਿਸ ਨੂੰ ਅੱਜ ਉਸ ਦੀ ਭੇਦਭਰੇ ਹਾਲਾਤ ਵਿਚ ਲਾਸ਼ ਮਿਲੀ ਹੈ। ਪੁੱਤ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪ੍ਰਵਾਰ ਦਾ ਰੋ-ਰੋ ਬੁਰਾ ਹਾਲ ਹੈ। ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਪੁੱਤ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਦੀ ਅਪੀਲ ਕੀਤੀ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement