ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਸੜਕ ਹਾਦਸੇ ’ਚ ਮੌਤ

By : GAGANDEEP

Published : Apr 13, 2023, 7:33 am IST
Updated : Apr 13, 2023, 7:53 am IST
SHARE ARTICLE
photo
photo

ਡੇਢ ਸਾਲ ਪਹਿਲਾਂ ਕੈਨੇਡਾ ਗਿਆ ਸੀ ਮ੍ਰਿਤਕ ਨੌਜਵਾਨ

 

ਫਿਰੋਜ਼ਪੁਰ: ਅੱਜ ਦੇ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜਾਈ ਕਰਨਾ ਚਾਹੁੰਦੇ ਹਨ ਤੇ ਮਾਪੇ  ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖਰਚ ਕੇ ਪੂਰਾ ਵੀ ਕਰ ਦਿੰਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿੱਚ ਉਹਨਾਂ ਨਾਲ ਅਣਹੋਣੀ ਘਟਨਾ ਵਾਪਰ ਜੇ ਗਈ।

ਇਹ ਵੀ ਪੜ੍ਹੋ: ਪੇਟ ਦੀਆਂ ਕਈ ਬੀਮਾਰੀਆਂ ਠੀਕ ਕਰਨ ’ਚ ਕਾਰਗਰ ਹੈ ਕਾਲੀ ਮਿਰਚ 

ਅਜਿਹੀ ਹੀ ਖ਼ਬਰ ਕੈਨੇਡਾ ਤੋਂ ਆਈ ਹੈ। ਜਿਥੇ ਡੇਢ ਸਾਲ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਦਲਵੀਰ ਸਿੰਘ (26) ਪੁੱਤਰ ਸੁਖਦੇਵ ਸਿੰਘ ਕਲੇਰ ਵਾਸੀ ਪਿੰਡ ਬਲਿਆਲ, ਭਵਾਨੀਗੜ੍ਹ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਕਿਸਾਨ ਦੀ ਬਾਂਹ ਫੜਨ ਲਈ ਸ. ਭਗਵੰਤ ਸਿੰਘ ਦੀਆਂ ਵੱਡੀਆਂ ਪਹਿਲਕਦਮੀਆਂ  

ਜਾਣਕਾਰੀ ਅਨੁਸਾਰ ਮ੍ਰਿਤਕ ਕਰੀਬ 20 ਮਹੀਨੇ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ ਤੇ ਓਂਟਾਰੀਓ ਦੇ ਮਿਸੀਸਾਗਾ ਸ਼ਹਿਰ 'ਚ ਰਹਿੰਦਾ ਸੀ। ਬੀਤੇ ਐਤਵਾਰ ਜਦੋਂ ਦਲਵੀਰ ਸਿੰਘ ਟਰੱਕ ਚਲਾ ਕੇ ਜਾ ਰਿਹਾ ਸੀ ਤਾਂ ਇਸ ਦੌਰਾਨ ਓਵਰਟੇਕ ਕਰਦੇ ਸਮੇਂ ਇਕ ਟਰੱਕ-ਟਰਾਲੇ ਨੇ ਉਸ ਦੇ ਟਰੱਕ ਨੂੰ ਟੱਕਰ ਮਾਰ ਦਿੱਤੀ। ਇਸ ਦੁਰਘਟਨਾ 'ਚ ਦਲਵੀਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ ਤੇ ਅਜੇ ਕੁਆਰਾ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement