ਅਮਰੀਕਾ ਦੀ ਸੈਨਿਕ ਅਕੈਡਮੀ ਤੋਂ ਗ੍ਰੈਜੂਏਟ ਅਨਮੋਲ ਕੌਰ ਬਣੀ ਪਹਿਲੀ ਸਿੱਖ ਬੀਬੀ ਫ਼ੌਜੀ
Published : Jun 13, 2020, 8:20 am IST
Updated : Jun 13, 2020, 8:20 am IST
SHARE ARTICLE
ANMOL KAUR NARANG
ANMOL KAUR NARANG

ਅਮਰੀਕਾ ਦੀ ਫ਼ੌਜ ਵਿਚ ਪਹਿਲੀ ਵਾਰ ਕਿਸੇ ਸਿੱਖ ਬੀਬੀ ਨੂੰ ਸ਼ਾਮਲ ਕੀਤਾ ਗਿਆ ਹੈ। ਵੈਸਟ ਪੁਆਇੰਟ ਆਰਮੀ ਅਕੈਡਮੀ ਅਮਰੀਕਾ ਤੋਂ

ਵਾਸ਼ਿੰਗਟਨ, 12 ਜੂਨ: ਅਮਰੀਕਾ ਦੀ ਫ਼ੌਜ ਵਿਚ ਪਹਿਲੀ ਵਾਰ ਕਿਸੇ ਸਿੱਖ ਬੀਬੀ ਨੂੰ ਸ਼ਾਮਲ ਕੀਤਾ ਗਿਆ ਹੈ। ਵੈਸਟ ਪੁਆਇੰਟ ਆਰਮੀ ਅਕੈਡਮੀ ਅਮਰੀਕਾ ਤੋਂ ਗ੍ਰੈਜੁਏਸ਼ਨ ਕਰ ਕੇ ਅਮਰੀਕੀ ਫ਼ੌਜ ਵਿਚ ਸ਼ਾਮਲ ਹੋਈ ਅਨਮੋਲ ਕੌਰ ਨਾਰੰਗ ਨੂੰ ਲੋਕਾਂ ਵਲੋਂ ਵਧਾਈਆਂ ਦਿਤੀਆਂ ਜਾ ਰਹੀਆਂ ਹਨ। ਅਨਮੋਲ ਕੌਰ ਦੀ ਨਿਯੁਕਤੀ ਦੇ ਬਾਅਦ ਸਿੱਖਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

File PhotoFile Photo

ਅਨਮੋਲ ਕੌਰ ਨੂੰ ਟਵਿੱਟਰ 'ਤੇ ਵੱਡੀ ਗਿਣਤੀ ਵਿਚ ਲੋਕਾਂ ਨੇ ਵਧਾਈਆਂ ਦਿਤੀਆਂ ਹਨ। ਉਨ੍ਹਾਂ ਅਨਮੋਲ ਕੌਰ ਦੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਉਸ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਅਨਮੋਲ ਕੌਰ ਦੀ ਇਹ ਪ੍ਰਾਪਤੀ ਹੋਰਨਾਂ ਲਈ ਪ੍ਰੇਰਣਾ ਹੈ। ਸਾਲ 2020 ਦੀ ਕਲਾਸ ਵਿਚੋਂ ਉਹ ਸੈਕਿੰਡ ਲੈਫ਼ਟੀਨੈਂਟ ਵਜੋਂ ਪਾਸ ਹੋਈ ਹੈ।  ਉਸ ਨੇ ਸਕੂਲੀ ਪੜ੍ਹਾਈ ਮਗਰੋਂ ਅਪਣਾ ਕੈਰੀਅਰ ਚੁਣਿਆ। ਪਰਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਅਨਮੋਲ ਕੌਰ 'ਤੇ ਮਾਣ ਹੈ।      (ਏਜੰਸੀ)
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement