Punjabi youth shot death in Manila: ਮਨੀਲਾ 'ਚ ਪੰਜਾਬੀ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ

By : GAGANDEEP

Published : Dec 13, 2023, 7:23 am IST
Updated : Dec 13, 2023, 7:54 am IST
SHARE ARTICLE
Punjabi youth shot death in Manila News in punjabi
Punjabi youth shot death in Manila News in punjabi

Punjabi youth shot death in Manila: ਮੋਗਾ ਦੇ ਲੰਡੇ ਪਿੰਡ ਦਾ ਰਹਿਣ ਵਾਲਾ ਸੀ ਮ੍ਰਿਤਕ

Punjabi youth shot death in Manila News in punjabi:  ਮਨੀਲਾ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ। ਨੌਜਵਾਨ ਦੀ ਪਹਿਚਾਣ ਸੁਖਚੈਨ ਸਿੰਘ ਉਰਫ ਚੈਨੇ ਵਜੋਂ ਹੋਈ ਹੈ।  

ਇਹ ਵੀ ਪੜ੍ਹੋ: Health News: ਗੁੜ ਤੋਂ ਤਿਆਰ ਚਾਹ ਦੀ ਵਰਤੋਂ ਕਰਨ ਨਾਲ ਮਿੰਟਾਂ ਵਿਚ ਸਿਰਦਰਦ ਤੋਂ ਮਿਲਦੈ ਛੁਟਕਾਰਾ

ਪਿੰਡ ਲੰਡੇ ਦੇ ਸਾਬਕਾ ਪੰਚ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਕਮ ਸਿੰਘ ਸਰਾ ਦੇ ਦੋ ਲੜਕੇ ਲੱਖਾ ਅਤੇ ਸੁਖਚੈਨ ਸਿੰਘ ਉਰਫ਼ ਚੈਨਾ ਫਿਲਪੀਨਜ਼ ਵਿਚ ਰੋਜ਼ੀ ਰੋਟੀ ਲਈ ਗਏ ਸਨ। ਲੱਖਾ ਪਿਛਲੇ ਦਿਨੀਂ ਘਰ ਵਿਚ ਆਖੰਡ ਪਾਠ ਦੇ ਭੋਗ ਸਬੰਧੀ ਪਿੰਡ ਆਇਆ ਸੀ।

ਇਹ ਵੀ ਪੜ੍ਹੋ: Household Tips: ਆਉ ਬਣਾਈਏ ਪਨੀਰ ਮਖ਼ਮਲੀ

ਜਦਕਿ ਚੈਨਾ ਬਾਹਰ ਹੀ ਸੀ। ਚੈਨਾ ਤੇ ਲੰਡੇ ਪਿੰਡ ਦਾ ਇਕ ਹੋਰ ਲੜਕਾ ਬੀਤੀ ਦੇਰ ਰਾਤ ਮਨੀਲਾ ਵਿਚ ਘਰ ਦਾ ਸਾਮਾਨ ਖਰੀਦ ਕੇ ਵਾਪਸ ਆ ਰਹੇ ਸਨ ਤਾਂ ਹਮਲਾਵਰਾਂ ਨੇ ਚੈਨੇ ਦੇ ਸਿਰ ਵਿਚ ਕਈ ਗੋਲੀਆਂ ਮਾਰ ਦਿੱਤੀਆਂ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦ ਕਿ ਦੂਜੇ ਲੜਕੇ ਦਾ ਬਚਾਅ ਹੋ ਗਿਆ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement