ਅਰਮੀਨੀਆ ਵਿਚ ਪੰਜਾਬੀ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

By : GAGANDEEP

Published : Dec 13, 2025, 7:57 am IST
Updated : Dec 13, 2025, 8:29 am IST
SHARE ARTICLE
The nepotism of the country and Punjab has corrupted the political platform
The nepotism of the country and Punjab has corrupted the political platform

ਗੁਰਦਾਸਪੁਰ ਦੇ ਪਿੰਡ ਅਕਰਪੁਰਾ ਨਾਲ ਸੀ ਸਬੰਧਿਤ

ਗੁਰਦਾਸਪੁਰ : ਕਰਜ਼ਾ ਚੁੱਕ ਕੇ ਅਰਮੀਨੀਆ ਗਏ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦੋ ਸਾਲ ਪਹਿਲਾਂ ਹੀ ਉਕਤ ਵਿਅਕਤੀ ਅਰਮੀਨੀਆ ਗਿਆ ਸੀ। ਮ੍ਰਿਤਕ ਦੀ ਪਛਾਣ ਰਬਿੰਦਰ ਸਿੰਘ ਵਾਸੀ ਪਿੰਡ ਅਕਰਪੁਰਾ ਗੁਰਦਾਸਪੁਰ ਵਜੋਂ ਹੋਈ ਹੈ।

ਮ੍ਰਿਤਕ ਵਿਅਕਤੀ ਅਪਣੇ ਪਿੱਛੇ ਪਤਨੀ ਅਤੇ ਇਕ ਮੰਦਬੁੱਦੀ ਧੀ ਤੇ ਪੁੱਤ ਨੂੰ ਛੱਡ ਗਿਆ ਹੈ। ਮ੍ਰਿਤਕ ਦੀ ਪਤਨੀ ਤੇ ਰਿਸ਼ਤੇਦਾਰਾਂ ਨੇ ਦਸਿਆ ਕਿ ਰਬਿੰਦਰ ਸਿੰਘ ਦੇ ਘਰ ਦੀ ਮਾਲੀ ਹਾਲਤ ਬਹੁਤ ਬੁਰੀ ਸੀ ਅਤੇ ਭਰਾ ਦਾ ਵੀ ਦਿਹਾਂਤ ਹੋ ਚੁੱਕਾ ਸੀ। ਪਰਵਾਰ ਦੀ ਰੋਜ਼ੀ-ਰੋਟੀ ਖ਼ਾਤਰ ਉਹ ਦੋ ਸਾਲ ਪਹਿਲਾਂ ਕਰਜ਼ਾ ਚੁੱਕ ਅਮਰੀਨੀਆ ਗਿਆ ਸੀ ਅਤੇ ਉਥੇ ਲੇਬਰ ਦਾ ਕੰਮ ਕਰਦਾ ਸੀ। ਪਰਵਾਰ ਨੂੰ ਅਚਾਨਕ 5 ਦਸੰਬਰ ਨੂੰ ਉੱਥੋਂ ਉਸ ਦੇ ਸਾਥੀ ਦਾ ਫੋਨ ਆਇਆ ਕਿ ਕੰਮ ’ਤੇ ਗਏ ਹੋਏ ਰਬਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ ਹੈ। ਵਿਦੇਸ਼ੋਂ ਮਿਲੀ ਇਸ ਮੰਦਭਾਗੀ ਖ਼ਬਰ ਨਾਲ ਪਰਵਾਰ ਸਦਮੇ ਵਿਚ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement