ਪੰਜਾਬੀ ਕਬੱਡੀ ਖਿਡਾਰੀ ਦੀ ਕੈਨੇਡਾ 'ਚ ਹੋਈ ਦਰਦਨਾਕ ਮੌਤ
Published : Feb 14, 2022, 1:04 pm IST
Updated : Feb 14, 2022, 1:04 pm IST
SHARE ARTICLE
Photo
Photo

ਪਿਛਲੇ ਚਾਰ ਸਾਲਾਂ ਤੋ ਰਹਿ ਰਿਹਾ ਸੀ ਕੈਨੇਡਾ

 

ਜਲੰਧਰ : ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ( A Punjabi youth who went to  canada  for a living died) ਵਿਚ ਜਾ ਪੈਂਦੇ ਹਨ।

 

DeathDeath

ਅਜਿਹਾ ਹੀ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਪੰਜਾਬੀ ਨੌਜਵਾਨ ਕਬੱਡੀ ਖਿਡਾਰੀ ਅਮਨਪ੍ਰੀਤ ਸਿੰਘ ਉਰਫ ਟਿੱਬਾ (ਉਮਰ 28 ਸਾਲ) ਸੀ, ਜਿਸਦੀ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋਈ ਹੈ।

Amanpreet Kaut
Amanpreet Kaut

ਦੱਸ ਦੇਈਏ ਕਿ ਮ੍ਰਿਤਕ ਨੌਜਵਾਨ 4 ਸਾਲ ਪਹਿਲਾਂ ਹੀ ਕੈਨੇਡਾ ਗਿਆ ਸੀ। ਮ੍ਰਿਤਕ ਨੌਜਵਾਨ ਅਮਨਪ੍ਰੀਤ ਦਾ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਟਿੱਬਾ ਨਾਲ ਸਬੰਧ ਸੀ। ਅਮਨਦੀਪ ਕਬੱਡੀ ਦਾ ਇੱਕ ਨਾਮੀ ਖਿਡਾਰੀ ਸੀ, ਜੋ ਕੈਨੇਡਾ ਵਿੱਚ ਵੀ ਕੈਨੇਡਾ ਦੀ ਟੀਮ ਲਈ ਕਬੱਡੀ ਖੇਡਦਾ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement